ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ 19 ਟੀਕਾਕਰਨ ਖੁਰਾਕਾਂ ਦਾ - 102 ਵਾਂ ਦਿਨ


ਰਾਤ 8 ਵਜੇ ਤੱਕ 24 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ ਜਿਸ ਨਾਲ ਕੁੱਲ ਟੀਕਾਕਰਨ ਖੁਰਾਕਾਂ 14.77 ਕਰੋੜ ਤੋਂ ਪਾਰ ਹੋ ਗਈਆਂ ਹਨ

Posted On: 27 APR 2021 9:11PM by PIB Chandigarh

ਭਾਰਤ, ਕੋਵਿਡ  -19 ਟੀਕੇ ਦੀਆਂ 14.77 ਕਰੋੜ ਤੋਂ ਵੱਧ   ਖੁਰਾਕਾਂ ਦਾ ਪ੍ਰਬੰਧਨ ਕਰਨ ਵਾਲਾ ਦੇਸ਼ ਬਣ ਗਿਆ ਹੈ, ਨਾਲ ਹੀ, ਦੇਸ਼ ਨੇ ਅੱਜ ਸ਼ਾਮ 8 ਵਜੇ ਤੱਕ 24 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧਨ ਕੀਤਾ ਹੈ।

ਅੱਜ ਸ਼ਾਮ 8 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ ਕੋਵਿਡ-19 ਟੀਕਿਆਂ ਦੀਆਂ ਕੁੱਲ 14,77,27,054 ਖੁਰਾਕਾਂ ਦਿੱਤੀਆਂ ਗਈਆਂ ਹਨ  ।

ਇਨ੍ਹਾਂ ਵਿੱਚ 93,47,103 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 61,05,159 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,22,17,762 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ  65,23,520 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀਆਂ ਨੇ 5,02,34,186 (ਪਹਿਲੀ ਖੁਰਾਕ ) ਅਤੇ 29,18,305 (ਦੂਜੀ ਖੁਰਾਕ), ਅਤੇ 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਦੀ 5,10,62,959 (ਪਹਿਲੀ ਖੁਰਾਕ) ਅਤੇ  93,18,060  (ਦੂਜੀ ਖੁਰਾਕ) ਸ਼ਾਮਲ ਹਨ ।

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

93,47,103

61,05,159

1,22,17,762

65,23,520

5,02,34,186

29,18,305

5,10,62,959

93,18,060

12,28,62,010

2,48,65,044

 

 ਦੇਸ਼ ਵਿਆਪੀ ਟੀਕਾਰਕਨ ਮੁਹਿੰਮ ਦੇ 102 ਵੇਂ ਦਿਨ, ਕੁੱਲ 24,55,869 ਵੈਕਸੀਨ ਖੁਰਾਕਾਂ ਅੱਜ ਰਾਤ 8 ਵਜੇ ਤੱਕ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ 15,01,002 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ ਟੀਕਾ ਲਗਾਇਆ ਗਿਆ ਹੈ ਅਤੇ 9,54,867 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਹਾਸਲ ਕੀਤੀ ਹੈ ,ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ ਲਈਆਂ ਜਾਣਗੀਆਂ ।

 

ਤਾਰੀਖ: 27 ਅਪ੍ਰੈਲ, 2021 (102 ਵੇਂ ਦਿਨ)

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

22,334

44,441

1,07,504

97,528

8,85,948

2,25,929

4,85,216

5,86,969

15,01,002

9,54,867

 

****

ਐਮ.ਵੀ.



(Release ID: 1714476) Visitor Counter : 162