ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਤਰ ਦੇ ਅਮੀਰ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ
प्रविष्टि तिथि:
27 APR 2021 9:30PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਤਰ ਦੇ ਅਮੀਰ ਮਹਾਮਹਿਮ ਤਮੀਮ ਬਿਨ ਹਮਦ ਅਲ ਥਾਨੀ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਅੱਜ ਕਤਰ ਦੇ ਅਮੀਰ ਮਹਾਮਹਿਮ ਤਮੀਮ ਬਿਨ ਹਮਦ ਨਾਲ ਚੰਗੀ ਗੱਲਬਾਤ ਹੋਈ। ਮੈਂ ਕੋਵਿਡ-19 ਦੇ ਖ਼ਿਲਾਫ਼ ਭਾਰਤ ਦੀ ਲੜਾਈ ਵਿੱਚ ਇਕਜੁੱਟਤਾ ਅਤੇ ਸਮਰਥਨ ਦੀ ਪੇਸ਼ਕਸ਼ ਲਈ ਮਹਾਮਹਿਮ ਦਾ ਧੰਨਵਾਦ ਕੀਤਾ। ਮੈਂ ਕਤਰ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਦਾਨ ਕੀਤੀ ਜਾ ਰਹੀ ਦੇਖਭਾਲ਼ ਲਈ ਵੀ ਆਪਣਾ ਆਭਾਰ ਪ੍ਰਗਟ ਕੀਤਾ।”
****************
ਡੀਐੱਸ
(रिलीज़ आईडी: 1714610)
आगंतुक पटल : 150
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada