ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਮਨੋਜ ਦਾਸ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ

प्रविष्टि तिथि: 28 APR 2021 9:11AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸਿੱਖਿਆ ਸ਼ਾਸਤਰੀ, ਮਕਬੂਲ ਕਾਲਮਨਵੀਸ ਅਤੇ ਉੱਘੇ ਲੇਖਕ ਸ਼੍ਰੀ ਮਨੋਜ ਦਾਸ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

ਸ਼੍ਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ:

“ਸ਼੍ਰੀ ਮਨੋਜ ਦਾਸ ਨੇ ਖੁਦ ਨੂੰ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ, ਮਕਬੂਲ ਕਾਲਮਨਵੀਸ ਅਤੇ ਉੱਘੇ ਲੇਖਕ ਵਜੋਂ ਪ੍ਰਤਿਸ਼ਠਿਤ ਕੀਤਾ। ਉਨ੍ਹਾਂ ਨੇ ਅੰਗਰੇਜ਼ੀ ਅਤੇ ਓਡੀਆ ਸਾਹਿਤ ਵਿੱਚ ਭਰਪੂਰ ਯੋਗਦਾਨ ਪਾਇਆ। ਉਹ ਸ਼੍ਰੀ ਅਰੋਬਿੰਦੋ ਦੇ ਫ਼ਲਸਫ਼ੇ ਦੇ ਪ੍ਰਮੁੱਖ ਪੈਰੋਕਾਰ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

 

****************

 

ਡੀਐੱਸ


(रिलीज़ आईडी: 1714611) आगंतुक पटल : 179
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam