ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਾਮ ਦੇ ਮੁੱਖ ਮੰਤਰੀ ਨਾਲ ਭੁਚਾਲ ਦੇ ਸਬੰਧ ਵਿੱਚ ਗੱਲ ਕੀਤੀ, ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ
Posted On:
28 APR 2021 9:38AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕੁਝ ਹਿੱਸਿਆਂ ਵਿੱਚ ਆਏ ਭੁਚਾਲ ਬਾਰੇ ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਨਾਲ ਗੱਲ ਕੀਤੀ।
ਇੱਕ ਟਵੀਟ ਵਿੱਚ ਸ਼੍ਰੀ ਮੋਦੀ ਨੇ ਕਿਹਾ:
“ਅਸਾਮ ਦੇ ਕੁਝ ਹਿੱਸਿਆਂ ਵਿੱਚ ਆਏ ਭੁਚਾਲ ਦੇ ਸਿਲਸਿਲੇ ਵਿੱਚ ਰਾਜ ਦੇ ਮੁੱਖ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਨਾਲ ਗੱਲ ਕੀਤੀ। ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮੈਂ ਅਸਾਮ ਦੇ ਲੋਕਾਂ ਦੀ ਸਲਾਮਤੀ ਲਈ ਪ੍ਰਾਰਥਨਾ ਕਰਦਾ ਹਾਂ।”
************
ਡੀਐੱਸ
(Release ID: 1714612)
ਵਿਜ਼ੀਟਰ ਕਾਊਂਟਰ : 316
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam