ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ 19 ਟੀਕਾਕਰਨ ਖੁਰਾਕਾਂ ਦਾ - 103 ਵਾਂ ਦਿਨ

ਰਾਤ 8 ਵਜੇ ਤੱਕ 20 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ, ਜਿਸ ਨਾਲ ਕੁੱਲ ਟੀਕਾਕਰਨ ਖੁਰਾਕਾਂ ਦੀ ਕਵਰੇਜ ਤਕਰੀਬਨ 15 ਕਰੋੜ ਹੋਈ

Posted On: 28 APR 2021 8:45PM by PIB Chandigarh

ਭਾਰਤ, ਕੋਵਿਡ  -19 ਟੀਕੇ ਦੀਆਂ ਤਕਰੀਬਨ 15 ਕਰੋੜ ਖੁਰਾਕਾਂ ਦਾ ਪ੍ਰਬੰਧਨ ਕਰਨ ਵਾਲਾ ਦੇਸ਼ ਬਣ ਗਿਆ ਹੈ, ਨਾਲ ਹੀ, ਦੇਸ਼ ਨੇ ਅੱਜ ਸ਼ਾਮ 8 ਵਜੇ ਤੱਕ 20 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧਨ ਕੀਤਾ ਹੈ।

ਅੱਜ ਸ਼ਾਮ 8 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ ਕੋਵਿਡ-19 ਟੀਕਿਆਂ ਦੀਆਂ ਕੁੱਲ 14,98,77,121 ਖੁਰਾਕਾਂ ਦਿੱਤੀਆਂ ਗਈਆਂ ਹਨ  ।

 

ਇਨ੍ਹਾਂ ਵਿੱਚ 93,66,239 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 61,45,854 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,23,09,507 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ  65,99,492 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀਆਂ ਨੇ 5,09,75,753 (ਪਹਿਲੀ ਖੁਰਾਕ ) ਅਤੇ 31,42,239 (ਦੂਜੀ ਖੁਰਾਕ), ਅਤੇ 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਦੀ 5,14,70,903 (ਪਹਿਲੀ ਖੁਰਾਕ) ਅਤੇ  98,67,134  (ਦੂਜੀ ਖੁਰਾਕ) ਸ਼ਾਮਲ ਹਨ ।

 

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

93,66,239

61,45,854

1,23,09,507

65,99,492

5,09,75,753

31,42,239

5,14,70,903

98,67,134

12,41,22,402

2,57,54,719

 

 ਦੇਸ਼ ਵਿਆਪੀ ਟੀਕਾਰਕਨ ਮੁਹਿੰਮ ਦੇ 103 ਵੇਂ ਦਿਨ, ਕੁੱਲ 20,49,754 ਵੈਕਸੀਨ ਖੁਰਾਕਾਂ ਅੱਜ ਰਾਤ 8 ਵਜੇ ਤੱਕ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ 11,92,394 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ ਟੀਕਾ ਲਗਾਇਆ ਗਿਆ ਹੈ ਅਤੇ 8,57,360 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਹਾਸਲ ਕੀਤੀ ਹੈ ,ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ ਲਈਆਂ ਜਾਣਗੀਆਂ ।

 

ਤਾਰੀਖ: 28 ਅਪ੍ਰੈਲ, 2021 (103 ਵੇਂ ਦਿਨ)

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

18,464

39,617

87,532

73,114

7,01,172

2,14,787

3,85,226

5,29,842

11,92,394

8,57,360

 

****************

 

ਐਮ.ਵੀ.(Release ID: 1714837) Visitor Counter : 9