ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੁੱਲ ਟੀਕਾਕਰਨ ਕਵਰੇਜ ਨੇ 15 ਕਰੋੜ ਤੋਂ ਵੱਧ ਦੇ ਅੰਕੜੇ ਨਾਲ ਇੱਕ ਵੱਡਾ ਮੀਲ ਪੱਥਰ ਪਾਰ ਕੀਤਾ
ਪਿਛਲੇ 24 ਘੰਟਿਆਂ ਦੌਰਾਨ 21 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ
ਪਿਛਲੇ 24 ਘੰਟਿਆਂ ਦੌਰਾਨ 2.69 ਲੱਖ ਤੋਂ ਵੱਧ ਰਿਕਵਰੀਆਂ
ਮੌਤ ਦੀ ਦਰ ਹੋਰ ਘੱਟ ਕੇ 1.11 ਫੀਸਦ 'ਤੇ ਪੁੱਜੀ
6 ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਰਿਪੋਰਟ ਨਹੀਂ
Posted On:
29 APR 2021 10:46AM by PIB Chandigarh
ਭਾਰਤ ਨੇ ਅੱਜ ਕੋਵਿਡ 19 ਮਹਾਮਾਰੀ ਦੇ ਵਿਰੁੱਧ ਆਪਣੀ ਲੜਾਈ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਪਾਰ ਕੀਤਾ ਹੈ। ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ 15 ਕਰੋੜ ਨੂੰ ਪਾਰ ਕਰ ਗਈ ਹੈ।
ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 22,07,065 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 15,00,20,648 ਖੁਰਾਕਾਂ ਦਿੱਤੀਆਂ ਗਈਆਂ ਹਨ ।
ਇਨ੍ਹਾਂ ਵਿੱਚ 93,67,520 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 61,47,918 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,23,19,903 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 66,12,789 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 5,14,99,834 (ਪਹਿਲੀ ਖੁਰਾਕ ) ਅਤੇ 98,92,380 (ਦੂਜੀ ਖੁਰਾਕ), ਅਤੇ 45 ਸਾਲ ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 5,10,24,886 (ਪਹਿਲੀ ਖੁਰਾਕ) ਅਤੇ 31,55,418 (ਦੂਜੀ ਖੁਰਾਕ) ਸ਼ਾਮਲ ਹਨ ।
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ 60 ਸਾਲ
|
60 ਸਾਲ ਤੋਂ ਵੱਧ
|
ਕੁੱਲ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
93,67,520
|
61,47,918
|
1,23,19,903
|
66,12,789
|
5,10,24,886
|
31,55,418
|
5,14,99,834
|
98,92,380
|
15,00,20,648
|
ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 67.18 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।
ਪਿਛਲੇ 24 ਘੰਟਿਆਂ ਦੌਰਾਨ 21 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।
ਟੀਕਾਰਕਨ ਮੁਹਿੰਮ ਦੇ 103 ਵੇਂ ਦਿਨ (28 ਅਪ੍ਰੈਲ, 2021) ਨੂੰ, 21,93,281 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ
ਜਿਸ ਵਿੱਚੋਂ 12,82,135 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 20,944 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ
ਅਤੇ 9,11,146 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।
ਤਾਰੀਖ: 28 ਅਪ੍ਰੈਲ, 2021 (103 ਵੇਂ ਦਿਨ)
|
ਸਿਹਤ ਸੰਭਾਲ
ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲ
|
60 ਸਾਲਾਂ ਤੋਂ ਵੱਧ
|
ਕੁੱਲ ਪ੍ਰਾਪਤੀ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
19,745
|
41,681
|
97,928
|
86,411
|
7,50,305
|
2,27,966
|
4,14,157
|
5,55,088
|
12,82,135
|
9,11,146
|
ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,50,86,878 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 82.10 ਫੀਸਦ ਦਰਜ ਕੀਤੀ ਜਾ ਰਹੀ ਹੈ ।
ਪਿਛਲੇ 24 ਘੰਟਿਆਂ ਦੌਰਾਨ 2,69,507 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।
ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 78.07 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।
ਪਿਛਲੇ 24 ਘੰਟਿਆਂ ਦੌਰਾਨ 3,79,257 ਨਵੇਂ ਕੇਸ ਸਾਹਮਣੇ ਆਏ ਹਨ।
ਦਸ ਰਾਜਾਂ - ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲ, ਛੱਤੀਸਗੜ੍ਹ, ਪੱਛਮੀ ਬੰਗਾਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਰਾਜਸਥਾਨ ਵਿੱਚੋਂ 72.20 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 63,309 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਕਰਨਾਟਕ ਵਿੱਚੋਂ 39,047 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਕੇਰਲ ਵਿੱਚ 35,013 ਨਵੇਂ ਮਾਮਲੇ ਦਰਜ ਹੋਏ ਹਨ ।
ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 30,84,814 ‘ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 16.79 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 1,06,105 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।
11 ਸੂਬੇ, ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 78.26 ਫੀਸਦ ਦਾ ਯੋਗਦਾਨ ਪਾ ਰਹੇ ਹਨ ।
ਕੌਮੀ ਪੱਧਰ 'ਤੇ ਕੁੱਲ ਮੌਤ ਦਰ ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ 1.11 ਫ਼ੀਸਦ 'ਤੇ ਖੜੀ ਹੈ ।
ਪਿਛਲੇ 24 ਘੰਟਿਆਂ ਦੌਰਾਨ 3,645 ਮੌਤਾਂ ਦਰਜ ਕੀਤੀਆਂ ਗਈਆਂ ਹਨ ।
ਨਵੀਆਂ ਦਰਜ ਮੌਤਾਂ ਵਿੱਚ 10 ਸੂਬਿਆਂ ਵੱਲੋਂ 78.71 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (1,035) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਦਿੱਲੀ ਵਿੱਚ ਰੋਜ਼ਾਨਾ 368 ਮੌਤਾਂ ਦਰਜ ਕੀਤੀਆਂ ਗਈਆਂ ਹਨ ।
9 ਪ੍ਰਦੇਸ਼ਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ।
ਇਹ ਹਨ - ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਲੱਦਾਖ (ਯੂਟੀ), ਲਕਸ਼ਦੀਪ, ਮਿਜੋਰਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ।
************
ਐਮ.ਵੀ.
(Release ID: 1714844)
Visitor Counter : 237
Read this release in:
Marathi
,
Gujarati
,
Kannada
,
Malayalam
,
Bengali
,
Assamese
,
Odia
,
English
,
Urdu
,
Hindi
,
Tamil
,
Telugu