ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸੋਲੀ ਸੋਰਾਬਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
30 APR 2021 11:32AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੋਲੀ ਸੋਰਾਬਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ ਕਿ :
“ਸ਼੍ਰੀ ਸੋਲੀ ਸੋਰਾਬਜੀ ਇੱਕ ਸਿਰਮੌਰ ਵਕੀਲ ਅਤੇ ਬੁੱਧੀਜੀਵੀ ਸਨ। ਕਾਨੂੰਨ ਦੇ ਜ਼ਰੀਏ ਉਹ ਗ਼ਰੀਬਾਂ ਅਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਸਹਾਇਤਾ ਕਰਨ ਦੇ ਕੰਮ ਵਿੱਚ ਸਭ ਤੋਂ ਅੱਗੇ ਰਹਿੰਦੇ ਸਨ। ਭਾਰਤ ਦੇ ਅਟਾਰਨੀ ਜਨਰਲ ਦੇ ਰੂਪ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਜ਼ਿਕਰਯੋਗ ਲਈ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਮੇਰੀਆਂ ਸੰਵੇਦਨਾਵਾਂ।”
************
ਡੀਐੱਸ
(Release ID: 1715085)
Visitor Counter : 123
Read this release in:
English
,
Urdu
,
Marathi
,
Hindi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam