ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰੋਹਿਤ ਸਰਦਾਨਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
30 APR 2021 2:56PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਤਰਕਾਰ ਰੋਹਿਤ ਸਰਦਾਨਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ,
“ਰੋਹਿਤ ਸਰਦਾਨਾ ਬਹੁਤ ਜਲਦੀ ਸਾਨੂੰ ਛੱਡ ਕੇ ਚਲੇ ਗਏ। ਭਾਰਤ ਦੀ ਪ੍ਰਗਤੀ ਲਈ ਊਰਜਾ ਨਾਲ ਭਰਪੂਰ , ਭਾਵੁਕ ਅਤੇ ਇੱਕ ਦਿਆਲੁ ਹਿਰਦੇ ਵਾਲੀ ਆਤਮਾ, ਰੋਹਿਤ ਨੂੰ ਕਈ ਲੋਕਾਂ ਦੁਆਰਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ਨੇ ਮੀਡੀਆ ਜਗਤ ਵਿੱਚ ਇੱਕ ਵੱਡਾ ਖਲਾਅ ਪੈਦਾ ਕਰ ਦਿੱਤਾ ਹੈ। ਉਨ੍ਹਾਂ ਦੇ ਪਰਿਵਾਰ , ਦੋਸਤਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾਵਾਂ । ਓਮ ਸ਼ਾਂਤੀ।”
************
ਡੀਐੱਸ
(रिलीज़ आईडी: 1715087)
आगंतुक पटल : 159
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam