ਪ੍ਰਧਾਨ ਮੰਤਰੀ ਦਫਤਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਨਮਨ ਕੀਤਾ

ਪ੍ਰਧਾਨ ਮੰਤਰੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਵੀ ਕੀਤੀ

Posted On: 01 MAY 2021 8:49AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਨੂੰ ਨਮਨ ਕੀਤਾ ਹੈ।

 

ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਕਿਹਾ:

 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਮੈਂ ਉਨ੍ਹਾਂ ਨੂੰ ਸੀਸ ਝੁਕਾਉਂਦਾ ਹਾਂ। ਗੁਰੂ ਜੀ ਦੇ ਸਾਹਸ ਅਤੇ ਦੱਬੇ-ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਹ ਅੱਤਿਆਚਾਰ ਅਤੇ ਅਨਿਆਂ ਦੇ ਅੱਗੇ ਕਦੇ ਨਹੀਂ ਝੁਕੇ। ਉਨ੍ਹਾਂ ਦਾ ਸਰਬਉੱਚ ਤਿਆਗ ਸਭ ਨੂੰ ਸ਼ਕਤੀ ਅਤੇ ਪ੍ਰੇਰਣਾ ਦਿੰਦਾ ਹੈ।

 

https://twitter.com/narendramodi/status/1388303290811576322

 

https://twitter.com/narendramodi/status/1388303592952537094

 

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਵੀ ਕੀਤੀ।

 

https://twitter.com/narendramodi/status/1388330041151410185

 

***

ਡੀਐੱਸ(Release ID: 1715264) Visitor Counter : 1