ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
01 MAY 2021 9:50AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਅੱਜ, ਗੁਜਰਾਤ ਅਤੇ ਮਹਾਰਾਸ਼ਟਰ ਆਪਣਾ ਸਥਾਪਨਾ ਦਿਵਸ ਮਨਾ ਰਹੇ ਹਨ। ਦੋਵੇਂ ਰਾਜ ਅਜਿਹੇ ਲੋਕਾਂ ਦੀ ਜਨਮ ਸਥਲੀ ਹਨ, ਜਿਨ੍ਹਾਂ ਨੇ ਰਾਸ਼ਟਰ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਕਾਮਨਾ ਕਰਦਾ ਹਾਂ ਕਿ ਇਹ ਰਾਜ ਕੋਵਿਡ-19 ਖ਼ਿਲਾਫ਼ ਦੇ ਲੜਨ ਵਿੱਚ ਸਫਲ ਹੋਣ ਅਤੇ ਇਨ੍ਹਾਂ ਰਾਜਾਂ ਦੇ ਲੋਕਾਂ ਦੀ ਸਿਹਤ ਚੰਗੀ ਰਹੇ।”
https://twitter.com/narendramodi/status/1388336935064592384
***
ਡੀਐੱਸ
(रिलीज़ आईडी: 1715308)
आगंतुक पटल : 191
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam