ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ 19 ਟੀਕਾਕਰਨ ਕਵਰੇਜ ਲਗਭਗ 15.5 ਕਰੋੜ ਹੋਈ


ਪਿਛਲੇ 24 ਘੰਟਿਆਂ ਵਿੱਚ 27 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ

ਪਿਛਲੇ 24 ਘੰਟਿਆਂ ਦੌਰਾਨ 3 ਲੱਖ ਦੇ ਕਰੀਬ ਰਿਕਵਰੀਆਂ ; ਰਿਕਵਰੀਆਂ ਦੀ ਕੁੱਲ ਗਿਣਤੀ 1.56 ਕਰੋੜ ਤੋਂ ਵੱਧ ਹੋਈ

19.45 ਲੱਖ ਟੈਸਟਾਂ ਨਾਲ ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ ਸਭ ਤੋਂ ਵੱਧ ਟੈਸਟ ਕੀਤੇ

Posted On: 01 MAY 2021 11:26AM by PIB Chandigarh

ਦੇਸ਼-ਵਿਆਪੀ ਕੋਵਿਡ 19 ਟੀਕਾਕਰਨ ਮੁਹਿੰਮ ਦੇ ਹਿੱਸੇ ਵਜੋਂ, ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ 15,49,89,635 ਹੋ ਗਈ ਹੈ । ਪਿਛਲੇ 24 ਘੰਟਿਆਂ ਵਿੱਚ 27 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ ਹੈ।

ਇਨ੍ਹਾਂ ਵਿੱਚ 94,12,140  ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 62,41,915 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,25,58,069 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 68,15,115 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 45 ਸਾਲ ਤੋਂ  60 ਸਾਲ ਤਕ ਉਮਰ ਦੇ ਲਾਭਪਾਤਰੀਆਂ ਨੇ 5,27,07,921  (ਪਹਿਲੀ ਖੁਰਾਕ ) ਅਤੇ 37,74,930 (ਦੂਜੀ ਖੁਰਾਕ), ਅਤੇ 60 ਸਾਲ ਤੋਂ ਵੱਧ ਤਕ ਉਮਰ ਦੇ ਲਾਭਪਾਤਰੀ 5,23,78,616 (ਪਹਿਲੀ ਖੁਰਾਕ) ਅਤੇ 1,11,00,929  (ਦੂਜੀ ਖੁਰਾਕ) ਸ਼ਾਮਲ ਹਨ ।

 

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

 

94,12,140

62,41,915

1,25,58,069

68,15,115

5,27,07,921

37,74,930

5,23,78,616

1,11,00,929

15,49,89,635

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 67.0 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 

 

ਟੀਕਾਰਕਨ ਮੁਹਿੰਮ ਦੇ 103 ਵੇਂ ਦਿਨ (28 ਅਪ੍ਰੈਲ, 2021) ਨੂੰ, 27,44,485 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ

 

15,69,846 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 23,356 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ  ਅਤੇ 11,74,639 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

ਤਾਰੀਖ: 30 ਅਪ੍ਰੈਲ, 2021 (105 ਵੇਂ ਦਿਨ)

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

25,253

50,797

1,38,116

1,07,253

9,29,079

3,57,019

4,77,398

6,59,570

15,69,846

11,74,639

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,56,84,406 ਤੇ ਪੁੱਜ ਗਈ ਹੈ । 

ਕੌਮੀ ਰਿਕਵਰੀ ਦੀ ਦਰ 81.84 ਫੀਸਦ ਦਰਜ ਕੀਤੀ ਜਾ ਰਹੀ ਹੈ । ਪਿਛਲੇ 24 ਘੰਟਿਆਂ ਦੌਰਾਨ 2,99,988 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 76.09 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

 

 

ਕੋਵਿਡ -19 ਦੇ ਖਿਲਾਫ ਲੜਾਈ ਵਿੱਚ ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 19,45,299 ਟੈਸਟ ਕੀਤੇ ਗਏ ਹਨ । ਭਾਰਤ ਦੀ ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ 20.66 ਫ਼ੀਸਦ 'ਤੇ ਖੜ੍ਹੀ ਹੈ।

 

 

ਪਿਛਲੇ 24 ਘੰਟਿਆਂ ਦੌਰਾਨ 4,01,993 ਨਵੇਂ ਕੇਸ ਸਾਹਮਣੇ ਆਏ ਹਨ।

ਦਸ  ਰਾਜਾਂ - ਮਹਾਰਾਸ਼ਟਰ, ਕਰਨਾਟਕ, ਕੇਰਲ, ਉੱਤਰ ਪ੍ਰਦੇਸ਼, ਦਿੱਲੀ, ਤਾਮਿਲਨਾਡੂ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਰਾਜਸਥਾਨ ਅਤੇ ਬਿਹਾਰ ਵਿੱਚੋਂ 73.71 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 62,919 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਕਰਨਾਟਕ ਵਿੱਚੋਂ 48,296 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਕੇਰਲ ਵਿੱਚ 37,199 ਨਵੇਂ ਮਾਮਲੇ ਦਰਜ ਹੋਏ ਹਨ

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 32,68,710 ‘ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 17.06 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 98,482 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

11 ਸੂਬੇ, ਮਹਾਰਾਸ਼ਟਰ, ਕਰਨਾਟਕ, ਉੱਤਰ ਪ੍ਰਦੇਸ਼, ਕੇਰਲਾ, ਰਾਜਸਥਾਨ, ਗੁਜਰਾਤ, ਆਂਧਰਾ ਪ੍ਰਦੇਸ਼, ਛੱਤੀਸਗੜ, ਤਾਮਿਲਨਾਡੂ, ਪੱਛਮੀ ਬੰਗਾਲ, ਬਿਹਾਰ, ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 78.22 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

 

ਕੌਮੀ ਪੱਧਰ 'ਤੇ ਕੁੱਲ ਮੌਤ ਦਰ ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ 1.11 ਫ਼ੀਸਦ 'ਤੇ ਖੜੀ ਹੈ ।

 

ਪਿਛਲੇ 24 ਘੰਟਿਆਂ ਦੌਰਾਨ 3,523 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 76.75 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (828) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ  ਦਿੱਲੀ ਵਿੱਚ (375) ਅਤੇ ਉੱਤਰ ਪ੍ਰਦੇਸ਼ ਵਿੱਚ ਰੋਜ਼ਾਨਾ 332 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 

 

4 ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ ।

ਇਹ ਹਨ -  ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਲਕਸ਼ਦੀਪ, ਅਰੁਣਾਚਲ ਪ੍ਰਦੇਸ਼, ਅਤੇ ਅੰਡੇਮਾਨ ਤੇ ਨਿਕੋਬਾਰ ਟਾਪੂ ।

 

*****

 ਐਮ.ਵੀ.


(Release ID: 1715398) Visitor Counter : 272