ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਜਗਮੋਹਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
04 MAY 2021 8:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਜਗਮੋਹਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਜਗਮੋਹਨ ਜੀ ਦਾ ਅਕਾਲ ਚਲਾਣਾ ਰਾਸ਼ਟਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਕੁਸ਼ਲ ਪ੍ਰਸ਼ਾਸਕ ਅਤੇ ਪ੍ਰਸਿੱਧ ਵਿਦਵਾਨ ਸਨ। ਉਨ੍ਹਾਂ ਨੇ ਹਮੇਸ਼ਾ ਦੇਸ਼ ਦੀ ਬਿਹਤਰੀ ਲਈ ਕੰਮ ਕੀਤਾ। ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦਾ ਕਾਰਜਕਾਲ ਨੀਤੀ ਨਿਰਧਾਰਣ ਵਿੱਚ ਉਨ੍ਹਾਂ ਦੀ ਨਵੀਂ ਸੋਚ ਲਈ ਜਾਣਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
***************
ਡੀਐੱਸ/ਏਕੇ
(Release ID: 1715869)
Visitor Counter : 134
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam