ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੁਸ਼੍ਰੀ ਮਮਤਾ ਬੈਨਰਜੀ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
Posted On:
05 MAY 2021 11:36AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਸੁਸ਼੍ਰੀ ਮਮਤਾ ਬੈਨਰਜੀ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
“ਪੱਛਮ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮਮਤਾ ਦੀਦੀ ਨੂੰ ਵਧਾਈਆਂ।”
****
ਡੀਐੱਸ/ਏਕੇ
(Release ID: 1716134)
ਵਿਜ਼ੀਟਰ ਕਾਊਂਟਰ : 217
Read this release in:
English
,
Urdu
,
Marathi
,
हिन्दी
,
Assamese
,
Bengali
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam