ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਚੌਧਰੀ ਅਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 06 MAY 2021 10:31AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ, ਚੌਧਰੀ ਅਜੀਤ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ। 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਚੌਧਰੀ ਅਜੀਤ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਭਲਾਈ ਲਈ ਉਨ੍ਹਾਂ ਦੇ ਸਮਰਪਣ ਅਤੇ ਕੇਂਦਰ ਸਰਕਾਰ ਵਿੱਚ ਕਈ ਮੰਤਰਾਲਿਆਂ ਵਿੱਚ ਉਨ੍ਹਾਂ ਦੇ ਕੁਸ਼ਲ ਕੰਮਕਾਜ ਨੂੰ ਯਾਦ ਕੀਤਾ।  ਸ਼੍ਰੀ ਮੋਦੀ ਨੇ ਉਨ੍ਹਾਂ  ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ ਵਿਅਕਤ ਕੀਤੀਆਂ।

 

********

ਡੀਐੱਸ



(Release ID: 1716447) Visitor Counter : 147