ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਪ੍ਰਤਾਪਭਾਈ ਸ਼ਾਹ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
06 MAY 2021 5:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਬਕਾ ਵਿੱਤ ਮੰਤਰੀ, ਸ਼੍ਰੀ ਪ੍ਰਤਾਪਭਾਈ ਸ਼ਾਹ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਜਨਤਕ ਜੀਵਨ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਸ਼੍ਰੀ ਮੋਦੀ ਨੇ ਦੁਖੀ ਪਰਿਵਾਰ ਪ੍ਰਤੀ ਆਪਣੀਆਂ ਸੰਵੇਦਾਨਾਵਾਂ ਪ੍ਰਗਟ ਕੀਤੀਆਂ।
*****
ਡੀਐੱਸ
(रिलीज़ आईडी: 1716586)
आगंतुक पटल : 183
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam