ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੋਵਿਡ-19 ਦੇ ਖ਼ਿਲਾਫ਼ ਲੜਾਈ ਵਿੱਚ ਹਥਿਆਰਬੰਦ ਬਲਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ

Posted On: 06 MAY 2021 6:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋਵਿਡ-19 ਦੇ ਖ਼ਿਲਾਫ਼ ਲੜਾਈ ਵਿੱਚ ਹਥਿਆਰਬੰਦ ਬਲਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਹੈ।

ਰੱਖਿਆ ਮੰਤਰੀ, ਸ਼੍ਰੀ ਰਾਜਨਾਥ ਸਿੰਘ ਦੁਆਰਾ ਲਿਖੇ ਇੱਕ ਲੇਖ, "ਅਦਿੱਖ ਦੁਸ਼ਮਣ ਨਾਲ ਲੜਦਿਆਂ: ਕੋਵਿਡ–19 ਦੇ ਵਧਦੇ ਮਾਮਲਿਆਂ ਪ੍ਰਤੀ ਰੱਖਿਆ ਮੰਤਰਾਲੇ ਦਾ ਹੁੰਗਾਰਾ" ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ:

'ਜਲ', 'ਥਲ' ਅਤੇ 'ਨਭ'... ਸਾਡੇ ਹਥਿਆਰਬੰਦ ਬਲਾਂ ਨੇ ਕੋਵਿਡ-19 ਦੇ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ।”

 

*****

 

ਡੀਐੱਸ(Release ID: 1716596) Visitor Counter : 22