ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 07 MAY 2021 11:21AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਨੀਅਰ ਪੱਤਰਕਾਰ ਸ਼੍ਰੀ ਸ਼ੇਸ਼ ਨਾਰਾਇਣ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਤਰਕਾਰੀ ਦੀ ਦੁਨੀਆ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਸ਼੍ਰੀ ਮੋਦੀ ਨੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਆਪਣੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ।

 

***************

ਡੀਐੱਸ 


(रिलीज़ आईडी: 1716721) आगंतुक पटल : 177
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam