ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐੱਮ ਕੇ ਸਟਾਲਿਨ ਨੂੰ ਤਮਿਲ ਨਾਡੂ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
Posted On:
07 MAY 2021 1:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਐੱਮ ਕੇ ਸਟਾਲਿਨ ਨੂੰ ਤਮਿਲ ਨਾਡੂ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਤਮਿਲ ਨਾਡੂ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਐੱਮ ਕੇ ਸਟਾਲਿਨ ਨੂੰ ਵਧਾਈਆਂ।”
***
ਡੀਐੱਸ/ਏਕੇ
(Release ID: 1716856)
ਵਿਜ਼ੀਟਰ ਕਾਊਂਟਰ : 182
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam