ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐੱਨ. ਰੰਗਾਸਵਾਮੀ ਜੀ ਨੂੰ ਪੁਦੂਚੇਰੀ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
Posted On:
07 MAY 2021 3:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਐੱਨ. ਰੰਗਾਸਵਾਮੀ ਜੀ ਨੂੰ ਪੁਦੂਚੇਰੀ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਪੁਦੂਚੇਰੀ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਸ਼੍ਰੀ ਐੱਨ. ਰੰਗਾਸਵਾਮੀ ਜੀ ਨੂੰ ਮੈਂ ਵਧਾਈਆਂ ਦੇਣਾ ਚਾਹਾਂਗਾ। ਅੱਗੇ ਦੇ ਕਾਰਜਕਾਲ ਦੇ ਲਈ ਸ਼ੁਭਕਾਮਨਾਵਾਂ।”
***
ਡੀਐੱਸ/ਏਕੇ
(Release ID: 1716858)
ਵਿਜ਼ੀਟਰ ਕਾਊਂਟਰ : 222
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam