ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਯੋਗ ਗੁਰੂ ਸਵਾਮੀ ਅਧਿਆਤਮਾਨੰਦ ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
प्रविष्टि तिथि:
08 MAY 2021 3:37PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੋਗ ਗੁਰੂ ਸਵਾਮੀ ਅਧਿਆਤਮਾਨੰਦ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਗੰਭੀਰ ਅਧਿਆਤਮਕ ਵਿਸ਼ਿਆਂ ਨੂੰ ਸਮਝਾਉਣ ਦੇ ਉਨ੍ਹਾਂ ਦੇ ਸਰਲ ਤਰੀਕੇ ਦੀ ਯਾਦ ਦਿਵਾਈ। ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਸਵਾਮੀ ਜੀ ਨੇ ਯੋਗ ਸਿੱਖਿਆ ਦੇ ਨਾਲ-ਨਾਲ ਅਹਿਮਦਾਬਾਦ ਦੇ ਸ਼ਿਵਾਨੰਦ ਆਸ਼ਰਮ ਦੁਆਰਾ ਸੰਚਾਲਿਤ ਅਨੇਕ ਰਚਨਾਤਮਕ ਗਤੀਵਿਧੀਆਂ ਦੇ ਜ਼ਰੀਏ ਸਮਾਜ ਦੀ ਸੇਵਾ ਕੀਤੀ।
************
ਡੀਐੱਸ/ਏਕੇ
(रिलीज़ आईडी: 1717054)
आगंतुक पटल : 195
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam