ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਂਸਦ ਸ਼੍ਰੀ ਰਘੂਨਾਥ ਮਹਾਪਾਤਰਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
09 MAY 2021 7:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਂਸਦ ਸ਼੍ਰੀ ਰਘੂਨਾਥ ਮਹਾਪਾਤਰਾ ਜੀ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸਾਂਸਦ ਸ਼੍ਰੀ ਰਘੂਨਾਥ ਮਹਾਪਾਤਰਾ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਕਲਾ, ਆਰਕੀਟੈਕਚਰ ਅਤੇ ਸੱਭਿਆਚਾਰ ਦੀ ਦੁਨੀਆ ਵਿੱਚ ਮੋਹਰੀ ਯੋਗਦਾਨ ਪਾਇਆ। ਉਨ੍ਹਾਂ ਨੂੰ ਪਰੰਪਰਾਗਤ ਕ੍ਰਾਫਟਸ ਨੂੰ ਮਕਬੂਲ ਬਣਾਉਣ ਵਿੱਚ ਪਾਏ ਗਏ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(Release ID: 1717343)
ਵਿਜ਼ੀਟਰ ਕਾਊਂਟਰ : 200
Read this release in:
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada