ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਨਰਸ ਦਿਵਸ ‘ਤੇ ਨਰਸਿੰਗ ਸਟਾਫ ਦੇ ਪ੍ਰਤੀ ਕ੍ਰਿਤੱਗਤਾ ਪ੍ਰਗਟਾਈ

Posted On: 12 MAY 2021 12:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਨਰਸ ਦਿਵਸ ‘ਤੇ ਨਰਸਿੰਗ ਸਟਾਫ ਦੇ ਪ੍ਰਤੀ ਕ੍ਰਿਤੱਗਤਾ ਪ੍ਰਗਟਾਈ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਅੰਤਰਰਾਸ਼ਟਰੀ ਨਰਸ ਦਿਵਸ ਸਖ਼ਤ ਮਿਹਨਤ ਕਰਨ ਵਾਲੇ ਨਰਸਿੰਗ ਸਟਾਫ ਦੇ ਪ੍ਰਤੀ ਕ੍ਰਿਤੱਗਤਾ ਪ੍ਰਗਟਾਉਣ ਦਾ ਦਿਨ ਹੈ ਜੋ ਕੋਵਿਡ-19 ਨਾਲ ਲੜਨ ਵਿੱਚ ਸਭ ਤੋਂ ਅੱਗੇ ਹਨ। ਡਿਊਟੀ ਪ੍ਰਤੀ ਉਨ੍ਹਾਂ ਦੀ ਭਾਵਨਾ, ਦਇਆ ਅਤੇ ਤੰਦਰੁਸਤ ਭਾਰਤ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਮਿਸਾਲੀ ਹੈ।” 

 

 

************

 

ਡੀਐੱਸ



(Release ID: 1718024) Visitor Counter : 166