ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਹੋਮੇਨ ਬੋਰਗੋਹੇਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
12 MAY 2021 12:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਹੋਮੇਨ ਬੋਰਗੋਹੇਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਹੋਮੇਨ ਬੋਰਗੋਹੇਨ ਅਸਾਮੀ ਸਾਹਿਤ ਤੇ ਪੱਤਰਕਾਰੀ ਵਿੱਚ ਆਪਣੇ ਭਰਪੂਰ ਯੋਗਦਾਨ ਦੇ ਲਈ ਯਾਦ ਕੀਤੇ ਜਾਣਗੇ। ਉਨ੍ਹਾਂ ਦੀਆਂ ਰਚਨਾਵਾਂ ਅਸਾਮ ਦੇ ਜੀਵਨ ਤੇ ਸੱਭਿਆਚਾਰ ਦੇ ਵਿਵਿਧ ਪਹਿਲੂਆਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
***
ਡੀਐੱਸ/ਐੱਸਐੱਚ
(Release ID: 1718025)
ਵਿਜ਼ੀਟਰ ਕਾਊਂਟਰ : 193
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam