ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੇਂਦਰ, ਤੇਜ਼ੀ ਨਾਲ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਪ੍ਰਬੰਧਨ ਲਈ ਆਲਮੀ ਸਹਾਇਤਾ ਦੀ ਸਹਿਜ ਤੇ ਸਪਸ਼ਟ ਵੰਡ ਕਰ ਰਿਹਾ ਹੈ


ਭਾਰਤ ਵਿੱਚ ਕੁੱਲ ਟੀਕਾਕਰਨ ਕਵਰੇਜ ਦਾ ਅੰਕੜਾ 17.72 ਕਰੋੜ ਖੁਰਾਕਾਂ ਨੂੰ ਪਾਰ ਕਰ ਗਿਆ ਹੈ

ਹੁਣ ਤੱਕ 18-44 ਸਾਲ ਉਮਰ ਵਰਗ ਵਿੱਚ 34.8 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ

Posted On: 13 MAY 2021 11:53AM by PIB Chandigarh

ਕੇਂਦਰ ਸਰਕਾਰ ਤੀਜੇ ਪੱਧਰ ਦੀ ਮੈਡੀਕਲ ਸਹੂਲਤ ਨੂੰ ਮਜ਼ਬੂਤ ​​ਕਰਨ ਲਈ ਰਾਜਾਂ ਅਤੇ

ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਤੇਜ਼ੀ ਨਾਲ ਵਿਸ਼ਵਵਿਆਪੀ ਸਹਾਇਤਾ ਵੰਡ ਰਹੀ ਹੈ, ਤਾਂ ਜੋ ਕੋਵਿਡ

ਪ੍ਰਬੰਧਨ ਨੂੰ ਮਜ਼ਬੂਤ ​​ਕੀਤਾ ਜਾ ਸਕੇ। ਹੁਣ ਤੱਕ, ਕੁੱਲ 9,284 ਆਕਸੀਜਨ ਕੰਸਨਟ੍ਰੇਟਰਸ,

7,033 ਆਕਸੀਜਨ ਸਿਲੰਡਰਸ, 19 ਆਕਸੀਜਨ ਜਨਰੇਸ਼ਨ ਪਲਾਂਟ, 5,933 ਵੈਂਟੀਲੇਟਰਜ਼ /

 ਬੀ ਆਈ ਪੀ ਏ ਪੀ 3.44 ਲੱਖ ਰੇਮਡੇਸਿਵਿਰ ਟੀਕੇ ਹਵਾ ਅਤੇ ਸੜਕ ਰਾਹੀਂ ਰਾਜਾਂ ਅਤੇ ਕੇਂਦਰ

ਸ਼ਾਸਤ ਪ੍ਰਦੇਸ਼ਾਂ ਵਿੱਚ ਭੇਜੇ ਗਏ ਹਨ।

 ਦੂਜੇ ਪਾਸੇ, ਦੇਸ਼ ਵਿੱਚ ਲਗਾਈਆਂ ਜਾ ਰਹੀਆਂ ਕੋਵਿਡ -19 ਟੀਕਾ ਖੁਰਾਕਾਂ ਦੀ ਕੁੱਲ ਗਿਣਤੀ  17.72 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ।  ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਫੇਜ਼ -3 ਦੇ ਸ਼ੁਰੂ ਹੋਣ ਨਾਲ ਹੋਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ।

  

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 25,70,537 ਸੈਸ਼ਨਾਂ ਰਾਹੀਂ

ਕੋਵਿਡ-19 ਟੀਕਿਆਂ ਦੀਆਂ ਕੁੱਲ  17,72,14,256  ਖੁਰਾਕਾਂ ਦਿੱਤੀਆਂ ਗਈਆਂ ਹਨ ।

ਇਨ੍ਹਾਂ ਵਿੱਚ 96,00,420 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 65,70,062 ਸਿਹਤ ਸੰਭਾਲ ਵਰਕਰ

(ਦੂਜੀ ਖੁਰਾਕ), 1,42,34,793   ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 80,30,007 ਫਰੰਟ ਲਾਈਨ

ਵਰਕਰ (ਦੂਜੀ ਖੁਰਾਕ), 18-45 ਉਮਰ ਵਰਗ ਦੇ ਅਧੀਨ 34,80,618  ਲਾਭਪਾਤਰੀ (ਪਹਿਲੀ ਖੁਰਾਕ)

ਸ਼ਾਮਲ ਹਨ,  45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀਆਂ ਨੇ 5,62,43,308 (ਪਹਿਲੀ ਖੁਰਾਕ ) ਅਤੇ

81,58,535   (ਦੂਜੀ ਖੁਰਾਕ), ਅਤੇ 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ 5,40,99,241  (ਪਹਿਲੀ ਖੁਰਾਕ)

ਅਤੇ 1,67,97,272   (ਦੂਜੀ ਖੁਰਾਕ) ਸ਼ਾਮਲ ਹਨ ।

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

96,00,420

 

ਦੂਜੀ ਖੁਰਾਕ

65,70,062

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,42,34,793

 

ਦੂਜੀ ਖੁਰਾਕ

80,30,007

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

34,80,618

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

5,62,43,308

 

ਦੂਜੀ ਖੁਰਾਕ

81,58,535

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

5,40,99,241

 

ਦੂਜੀ ਖੁਰਾਕ

1,67,97,272

 

ਕੁੱਲ

17,72,14,256

 

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 66.73 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 

 

 

ਪਿਛਲੇ 24 ਘੰਟਿਆਂ ਦੌਰਾਨ 18-44 ਸਾਲ ਦੀ ਉਮਰ ਸਮੂਹ ਦੇ 4,31,285 ਲਾਭਪਾਤਰੀਆਂ ਨੇ ਆਪਣੀ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਅਤੇ ਵੈਕਸੀਨੇਸ਼ਨ ਦਾ  ਗੇੜ 3 ਸ਼ੁਰੂ ਹੋਣ ਤੋਂ ਬਾਅਦ ਪਿਛਲੇ 24 ਘੰਟਿਆਂ ਦੌਰਾਨ ਕੁੱਲ ਮਿਲਾ ਕੇ 34,80,618 ਖੁਰਾਕਾਂ 30 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਲੋਂ ਦਿਤੀਆਂ ਗਈਆਂ ਹਨ I ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਨੂੰ ਦਿੱਤੀਆਂ ਗਈਆਂ ਟੀਕੇ ਦੀਆਂ ਖੁਰਾਕਾਂ ਨੂੰ ਦਰਸਾਉਂਦੀ ਹੈ-

 

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਕੁੱਲ

1

ਅੰਡੇਮਾਨ ਤੇ ਨਿਕੋਬਾਰ ਟਾਪੂ

1,160

2

ਆਂਧਰਾ ਪ੍ਰਦੇਸ਼

1,211

3

ਅਸਾਮ

1,31,920

4

ਬਿਹਾਰ

3,04,490

5

ਚੰਡੀਗੜ੍ਹ

2

6

ਛੱਤੀਸਗੜ੍ਹ

1,028

7

ਦਿੱਲੀ

4,71,908

8

ਗੋਆ

1,464

9

ਗੁਜਰਾਤ

3,87,579

10

ਹਰਿਆਣਾ

3,56,291

11

ਹਿਮਾਚਲ ਪ੍ਰਦੇਸ਼

14

12

ਜੰਮੂ ਅਤੇ ਕਸ਼ਮੀਰ

30,163

13

ਝਾਰਖੰਡ

94

14

ਕਰਨਾਟਕ

74,996

15

ਕੇਰਲ

771

16

ਲੱਦਾਖ

86

17

ਮੱਧ ਪ੍ਰਦੇਸ਼

91,938

18

ਮਹਾਰਾਸ਼ਟਰ

6,27,241

19

ਮੇਘਾਲਿਆ

6

20

ਨਾਗਾਲੈਂਡ

4

21

ਓਡੀਸ਼ਾ

85,905

22

ਪੁਡੂਚੇਰੀ

1

23

ਪੰਜਾਬ

5,482

24

ਰਾਜਸਥਾਨ

5,53,265

25

ਤਾਮਿਲਨਾਡੂ

22,833

26

ਤੇਲੰਗਾਨਾ

500

27

ਤ੍ਰਿਪੁਰਾ

2

28

ਉੱਤਰ ਪ੍ਰਦੇਸ਼

2,66,140

29

ਉਤਰਾਖੰਡ

50,996

30

ਪੱਛਮੀ ਬੰਗਾਲ

13,128

ਕੁੱਲ

34,80,618

 

ਪਿਛਲੇ 24 ਘੰਟਿਆਂ ਦੌਰਾਨ 19 ਲੱਖ ਤੋਂ ਵੱਧ ਟੀਕਾਕਰਨ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

 

ਟੀਕਾਰਕਨ ਮੁਹਿੰਮ ਦੇ 117 ਵੇਂ ਦਿਨ (12 ਮਈ 2021) ਨੂੰ, 18,94,991 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ 9,98,409 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 17,684 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ  ਅਤੇ 8,96,582 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

ਤਾਰੀਖ: 12 ਮਈ 2021 (117 ਵੇਂ ਦਿਨ)

 

ਸਿਹਤ ਸੰਭਾਲ ਵਰਕਰ

 


ਪਹਿਲੀ ਖੁਰਾਕ

 


16,923

 

ਦੂਜੀ ਖੁਰਾਕ

 


29,778

ਫਰੰਟ ਲਾਈਨ ਵਰਕਰ

 


ਪਹਿਲੀ ਖੁਰਾਕ

 


78,279

 

ਦੂਜੀ ਖੁਰਾਕ

 


74,617

18 ਤੋਂ 44 ਉਮਰ ਵਰਗ ਦੇ ਅਧੀਨ

 


ਪਹਿਲੀ ਖੁਰਾਕ

 


4,31,285

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

 


ਪਹਿਲੀ ਖੁਰਾਕ

 


3,40,178

 

ਦੂਜੀ ਖੁਰਾਕ

 


3,03,146

60 ਸਾਲ ਤੋਂ ਵੱਧ ਉਮਰ ਵਰਗ

 


ਪਹਿਲੀ ਖੁਰਾਕ

 


1,31,744

 

ਦੂਜੀ ਖੁਰਾਕ

 


4,89,041

ਕੁੱਲ ਪ੍ਰਾਪਤੀ

 


ਪਹਿਲੀ ਖੁਰਾਕ

 


9,98,409

 

ਦੂਜੀ ਖੁਰਾਕ

 


8,96,582

 

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,97,34,823 ‘ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 83.26 ਫੀਸਦ ਦਰਜ ਕੀਤੀ ਜਾ ਰਹੀ ਹੈ ।

 

ਪਿਛਲੇ 24 ਘੰਟਿਆਂ ਦੌਰਾਨ 3,52,181 ਸਿਹਤਯਾਬੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

 

ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 72.90 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

  

ਹੇਠਾਂ ਦਿੱਤੇ ਗਏ ਗ੍ਰਾਫ ਵਿੱਚ ਹਫਤਾ ਦਰ ਹਫਤਾ ਅੋਸਤਨ ਰੋਜ਼ਾਨਾ ਵੱਧ ਰਹੇ ਸਿਹਤਯਾਬੀ  ਦੇ ਮਾਮਲਿਆਂ ਵਿੱਚਲੀ ਤਬਦੀਲੀ ਨੂੰ ਉਜਾਗਰ ਕੀਤਾ ਗਿਆ ਹੈ -

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਵਧ ਕੇ 37,10,525 ਹੋ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 15.65 ਫੀਸਦ ਬਣਦਾ ਹੈ ।

 ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 6,426 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

  12 ਸੂਬੇ, ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 79.67 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

 

 

 ਹੇਠਾਂ ਦਿੱਤੇ ਗਏ ਗ੍ਰਾਫ ਵਿੱਚ ਦੇਸ਼ ਵਿੱਚ ਰੋਜ਼ਾਨਾ ਦਰਜ ਕੀਤੇ ਜਾ ਰਹੇ ਨਵੇਂ ਮਾਮਲਿਆਂ ਅਤੇ ਰੋਜ਼ਾਨਾ ਟੈਸਟਾਂ ਦੇ ਰੁਝਾਨ ਦੇ ਬਾਰੇ ਵਿੱਚ ਦੱਸਿਆ ਗਿਆ ਹੈ।

 

  

ਹੇਠਾਂ ਦਿੱਤੇ ਗਏ ਗ੍ਰਾਫ ਵਿੱਚ ਸੂਬਾ ਪੱਧਰ ਤੇ ਅਜਿਹੇ ਜ਼ਿਲ੍ਹਿਆਂ ਦੀ ਗਿਣਤੀ ਦਰਸਾਈ ਗਈ ਹੈ ਜਿਹਨਾਂ ਵਿੱਚ ਪੌਜ਼ੀਟੀਵਿਟੀ ਦਰਾਂ 10 ਫੀਸਦ ਅਤੇ 20 ਫੀਸਦ ਤੋਂ ਵੱਧ ਹਨ।

 

  

ਪਿਛਲੇ 24 ਘੰਟਿਆਂ ਦੌਰਾਨ 3,62,727 ਨਵੇਂ ਕੇਸ ਸਾਹਮਣੇ ਆਏ ਹਨ।

 

ਪਿਛਲੇ 24 ਘੰਟਿਆਂ ਦੌਰਾਨ ,ਦਸ  ਰਾਜਾਂ ਵਿੱਚੋਂ 72.42 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

 ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 46,781 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਕੇਰਲ ਵਿੱਚੋਂ 43,529 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਕਰਨਾਟਕ ਵਿੱਚ 39,998 ਨਵੇਂ ਮਾਮਲੇ ਦਰਜ ਹੋਏ ਹਨ ।

 

 ਕੌਮੀ ਪੱਧਰ 'ਤੇ ਕੁੱਲ ਮੌਤ ਦਰ  ਮੌਜੂਦਾ ਸਮੇਂ ਵਿੱਚ 1.09 ਫ਼ੀਸਦ 'ਤੇ ਖੜੀ ਹੈ ।

 ਪਿਛਲੇ 24 ਘੰਟਿਆਂ ਦੌਰਾਨ 4,120 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 74.30 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (816) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ  ਕਰਨਾਟਕ ਵਿੱਚ ਰੋਜ਼ਾਨਾ 516 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 

 

 

****************

 

ਐਮ.ਵੀ. (Release ID: 1718421) Visitor Counter : 200