ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪ੍ਰੋਫੈਸਰ ਐੱਸ ਟਿਕੇਨ ਸਿੰਘ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ

Posted On: 13 MAY 2021 10:42PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋਫੈਸਰ ਐੱਸ ਟਿਕੇਨ ਸਿੰਘ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

ਮਣੀਪੁਰ ਭਾਜਪਾ (@BJP4Manipur) ਦੇ ਪ੍ਰਧਾਨ ਪ੍ਰੋਫੈਸਰ ਐੱਸ ਟਿਕੇਨ ਸਿੰਘ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ ਉਨ੍ਹਾਂ ਨੂੰ ਇੱਕ ਅਜਿਹੇ ਮਿਹਨਤੀ ਕਾਰਜਕਰਤਾ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ ਜਿਨ੍ਹਾਂ ਨੇ ਮਣੀਪੁਰ ਵਿੱਚ ਪਾਰਟੀ ਨੂੰ ਮਜ਼ਬੂਤ ਕੀਤਾ ਉਹ ਸਮਾਜ ਸੇਵਾ ਦੀਆਂ ਅਨੇਕ ਪਹਿਲਾਂ ਵਿੱਚ ਸਰਗਰਮ ਰਹੇ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਸੰਵੇਦਨਾਵਾਂ ਓਮ ਸ਼ਾਂਤੀ

 

 

*****

 

ਡੀਐੱਸ/ਏਕੇਜੇ


(Release ID: 1718588)