ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਟਾਈਮਸ ਗਰੁੱਪ ਦੀ ਚੇਅਰਪਰਸਨ ਸ਼੍ਰੀਮਤੀ ਇੰਦੂ ਜੈਨ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ

प्रविष्टि तिथि: 13 MAY 2021 11:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟਾਈਮਸ ਗਰੁੱਪ ਦੀ ਚੇਅਰਪਰਸਨ ਸ਼੍ਰੀਮਤੀ ਇੰਦੂ ਜੈਨ ਜੀ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:

“ਟਾਈਮਸ ਗਰੁੱਪ ਦੀ ਚੇਅਰਪਰਸਨ ਸ਼੍ਰੀਮਤੀ ਇੰਦੂ ਜੈਨ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੂੰ ਉਨ੍ਹਾਂ ਦੀਆਂ ਸਮੁਦਾਇਕ ਸੇਵਾ ਪਹਿਲਾਂ, ਭਾਰਤ ਦੀ ਪ੍ਰਗਤੀ ਪ੍ਰਤੀ ਜਨੂਨ ਅਤੇ ਸਾਡੇ ਸੱਭਿਆਚਾਰ ਵਿੱਚ ਗਹਿਰੀ ਆਸਥਾ ਦੇ ਲਈ ਯਾਦ ਕੀਤਾ ਜਾਵੇਗਾ। ਮੈਂ ਉਨ੍ਹਾਂ ਨਾਲ ਹੋਈ ਆਪਣੀ ਗੱਲਬਾਤ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

 

 

*****

ਡੀਐੱਸ/ਏਕੇਜੇ


(रिलीज़ आईडी: 1718591) आगंतुक पटल : 143
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam