ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

Posted On: 15 MAY 2021 11:45PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੀ ਦੇ ਅਕਾਲ ਚਲਾਣੇ ਤੇ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੀ ਵਿਦਵਾਨ ਅਤੇ ਨਿਮਰ ਵਿਅਕਤੀ ਸਨ। ਉਨ੍ਹਾਂ ਦਾ ਜੀਵਨ ਨਿਰਸੁਆਰਥ ਸੇਵਾ ਦੀ ਅਭਿਵਿਅਕਤੀ ਸੀ। ਉਨ੍ਹਾਂ ਨੇ ਦਇਆ ਅਤੇ ਸਦਭਾਵਨਾਪੂਰਨ ਸਮਾਜ ਦਾ ਨਿਰਮਾਣ ਕਰਨ ਦਾ ਕੰਮ ਕੀਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾਵਾਂ।

 

 

***

 

ਡੀਐੱਸ/ਐੱਸਐੱਚ



(Release ID: 1719027) Visitor Counter : 146