ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਜ ਸਭਾ ਸਾਂਸਦ, ਸ਼੍ਰੀ ਰਾਜੀਵ ਸਾਤਵ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 16 MAY 2021 11:46AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਸਾਂਸਦ, ਸ਼੍ਰੀ ਰਾਜੀਵ ਸਾਤਵ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸੰਸਦ ਤੋਂ ਮੇਰੇ ਮਿੱਤਰ ਸ਼੍ਰੀ ਰਾਜੀਵ ਸਾਤਵ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਬਹੁਤ ਸਮਰੱਥਾ ਵਾਲੇ ਉੱਭਰਦੇ ਨੇਤਾ ਸਨ। ਉਨ੍ਹਾਂ ਦੇ ਪਰਿਵਾਰ, ਮਿੱਤਰਾਂ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"

 

 

************

ਡੀਐੱਸ/ਐੱਸਐੱਚ


(रिलीज़ आईडी: 1719098) आगंतुक पटल : 185
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam