ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 16 MAY 2021 12:12PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਿਮ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਰਾਜ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਸਿੱਕਿਮ ਦੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਇਹ ਰਾਜ ਸਮ੍ਰਿੱਧ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇੱਥੋਂ ਦੇ ਲੋਕ ਨੇਕ ਦਿਲ ਵਾਲੇ ਹਨ। ਸਿੱਕਿਮ ਨੇ ਜੈਵਿਕ ਖੇਤੀ ਜਿਹੇ ਖੇਤਰਾਂ ਵਿੱਚ ਜ਼ਿਕਰਯੋਗ ਪ੍ਰਗਤੀ ਕੀਤੀ ਹੈ। ਮੈਂ ਰਾਜ ਦੇ ਨਿਰੰਤਰ ਵਿਕਾਸ ਅਤੇ ਰਾਜ ਦੇ ਨਾਗਰਿਕਾਂ ਦੀ ਚੰਗੀ ਸਿਹਤ ਦੇ ਲਈ ਪ੍ਰਾਰਥਨਾ ਕਰਦਾ ਹਾਂ।”

 

 

************

ਡੀਐੱਸ/ਐੱਸਐੱਚ



(Release ID: 1719099) Visitor Counter : 158