ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰੋਫੈਸਰ ਐੱਮ. ਐੱਸ. ਨਰਸਿੰਹਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
16 MAY 2021 11:59AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋਫੈਸਰ ਐੱਮ. ਐੱਸ. ਨਰਸਿੰਹਨ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਪ੍ਰੋਫੈਸਰ ਰਮੇਸ਼ ਨਰਸਿੰਹਨ ਇੱਕ ਅਸਾਧਾਰਣ ਗਣਿਤ-ਸ਼ਾਸਤਰੀ ਦੇ ਰੂਪ ਵਿੱਚ ਯਾਦ ਕੀਤੇ ਜਾਣਗੇ। ਉਨ੍ਹਾਂ ਨੇ ਇਸ ਖੇਤਰ ਵਿੱਚ ਸਮੁੱਚੇ ਵਿਸ਼ਵ ‘ਤੇ ਜ਼ਿਕਰਯੋਗ ਪ੍ਰਭਾਵ ਪਾਇਆ। ਉਨ੍ਹਾਂ ਨੇ ਗਣਿਤ ਤੋਂ ਅਲੱਗ ਵੀ ਅਜਿਹੇ ਕਾਰਜ ਕੀਤੇ ਜੋ ਉਨ੍ਹਾਂ ਦੀ ਅਲੱਗ ਪਹਿਚਾਣ ਸਥਾਪਿਤ ਕਰਦੇ ਹਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(Release ID: 1719100)
ਵਿਜ਼ੀਟਰ ਕਾਊਂਟਰ : 236
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam