ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਪਿਛਲੇ 6 ਦਿਨਾਂ ਦੌਰਾਨ ਪੰਜਵੀਂ ਵਾਰ 24 ਘੰਟਿਆਂ ਵਿੱਚ ਰਿਕਵਰੀ ਰੋਜ਼ਾਨਾ ਪੁਸ਼ਟੀ ਵਾਲੇ ਨਵੇਂ ਮਾਮਲਿਆਂ ਤੋਂ ਵੱਧੀ


ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ‘ਚ 55,344 ਦੀ ਗਿਰਾਵਟ

ਭਾਰਤ ਦੀ ਕੁੱਲ ਟੀਕਾਕਰਨ ਕਵਰੇਜ਼ 18.22 ਕਰੋੜ ਤੋਂ ਪਾਰ

18 ਤੋਂ 44 ਸਾਲ ਤੱਕ ਦੇ ਵਰਗ ਚ ਹੁਣ ਤੱਕ 48 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਟੀਕੇ ਲਗਾਏ ਗਏ

Posted On: 16 MAY 2021 11:26AM by PIB Chandigarh

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 2,07,95,335 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 84.25 ਫੀਸਦ ਦਰਜ ਕੀਤੀ ਜਾ ਰਹੀ  ਹੈ ।

 

ਪਿਛਲੇ 24 ਘੰਟਿਆਂ ਦੌਰਾਨ 3,62,437 ਸਿਹਤਯਾਬੀ ਦੇ ਮਾਮਲੇ ਰਜਿਸਟਰਡ ਕੀਤੇ ਗਏ ਹਨ । ਪਿਛਲੇ 6 ਦਿਨਾਂ ਦੌਰਾਨ ਪੰਜਵੀਂ ਵਾਰ ਭਾਰਤ ਦੇ ਰੋਜ਼ਾਨਾ ਰਿਕਵਰੀ ਦੇ ਅੰਕੜਿਆਂ ਨੇ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਨੂੰ ਪਿੱਛੇ ਛੱਡਿਆ ਹੈ ।

10 ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 70.94 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

ਦੂਜੇ ਪਾਸੇ, ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ 36,18,458 ਰਹਿ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 14.66 ਫੀਸਦ ਬਣਦਾ ਹੈ ।

ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 55, 344 ਮਾਮਲਿਆਂ ਦੀ ਸ਼ੁੱਧ ਗਿਰਾਵਟ ਦਰਜ ਕੀਤੀ ਗਈ ਹੈ ।

10 ਸੂਬੇ , ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 74.69 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

ਹੇਠਾਂ ਦਿੱਤੇ ਗਏ ਗ੍ਰਾਫ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸੂਬਿਆਂ ਵਿੱਚਲੇ ਐਕਟਿਵ ਮਾਮਲਿਆਂ ਵਿੱਚ ਦਰਜ ਕੀਤੇ ਗਏ ਬਦਲਾਅ ਨੂੰ ਉਜਾਗਰ ਕੀਤਾ ਗਿਆ ਹੈ ।

 

ਪੌਜ਼ੀਟਿਵਟੀ ਦੀ ਦਰ ਵਿੱਚ ਗਿਰਾਵਟ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ ਜਿਹੜਾ ਹੇਠਾਂ ਦਰਸਾਏ ਗਏ ਅੰਕੜਿਆਂ ਮੁਤਾਬਕ ਹੁਣ 16 .98 ਫੀਸਦ ਤੇ ਖੜ੍ਹਾ ਹੈ ।

 

ਦੇਸ਼ ਵਿਆਪੀ ਟੀਕਾਰਨ ਮੁਹਿੰਮ ਦੇ ਫੇਜ਼-3 ਦੇ ਸ਼ੁਰੂ ਹੋਣ ਨਾਲ ਦੇਸ਼ ਵਿੱਚ ਲਗਾਈਆਂ ਜਾ ਰਹੀਆਂ ਕੋਵਿਡ-19 ਟੀਕਾ ਖੁਰਾਕਾਂ ਦੀ ਕੁੱਲ ਗਿਣਤੀ ਅੱਜ 18.22 ਕਰੋੜ ਨੂੰ ਪਾਰ ਕਰ ਗਈ ਹੈ ।

 

 

 ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 26,55,003 ਸੈਸ਼ਨਾਂ ਰਾਹੀਂ

ਕੋਵਿਡ-19 ਟੀਕਿਆਂ ਦੀਆਂ ਕੁੱਲ  18,22,20,164  ਖੁਰਾਕਾਂ ਦਿੱਤੀਆਂ ਗਈਆਂ ਹਨ ।

ਇਨ੍ਹਾਂ ਵਿੱਚ  96,42,278  ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 66,41,047  ਸਿਹਤ ਸੰਭਾਲ ਵਰਕਰ

(ਦੂਜੀ ਖੁਰਾਕ), 1,44,25,044   ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 81,86,568  ਫਰੰਟ ਲਾਈਨ

ਵਰਕਰ (ਦੂਜੀ ਖੁਰਾਕ), 18-44 ਉਮਰ ਵਰਗ ਦੇ ਅਧੀਨ 48,25,799   ਲਾਭਪਾਤਰੀ (ਪਹਿਲੀ ਖੁਰਾਕ)

ਸ਼ਾਮਲ ਹਨ,  45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀਆਂ ਨੇ 5,71,61,076 (ਪਹਿਲੀ ਖੁਰਾਕ ) ਅਤੇ

90,66,862   (ਦੂਜੀ ਖੁਰਾਕ), ਅਤੇ 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ 5,44,69,599  (ਪਹਿਲੀ ਖੁਰਾਕ)

ਅਤੇ 1,78,01,891   (ਦੂਜੀ ਖੁਰਾਕ) ਸ਼ਾਮਲ ਹਨ ।

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

96,42,278

 

ਦੂਜੀ ਖੁਰਾਕ

66,41,047

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,44,25,044

 

ਦੂਜੀ ਖੁਰਾਕ

81,86,568

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

48,25,799

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

5,71,61,076

 

ਦੂਜੀ ਖੁਰਾਕ

90,66,862

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

5,44,69,599

 

ਦੂਜੀ ਖੁਰਾਕ

1,78,01,891

 

ਕੁੱਲ

18,22,20,164

 

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿਚੋਂ 66.76 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ ।

 

 

ਪਿਛਲੇ 24 ਘੰਟਿਆਂ ਦੌਰਾਨ 18-44 ਸਾਲ ਦੀ ਉਮਰ ਸਮੂਹ ਦੇ 5,62,130 ਲਾਭਪਾਤਰੀਆਂ ਨੇ ਆਪਣੀ ਕੋਵਿਡ

ਟੀਕਾਕਰਨ ਦੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਅਤੇ ਵੈਕਸੀਨੇਸ਼ਨ ਦਾ  ਗੇੜ 3 ਸ਼ੁਰੂ ਹੋਣ ਤੋਂ ਬਾਅਦ ਪਿਛਲੇ

24 ਘੰਟਿਆਂ ਦੌਰਾਨ ਕੁੱਲ ਮਿਲਾ ਕੇ 48,25,799 ਖੁਰਾਕਾਂ 32 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਲੋਂ ਦਿਤੀਆਂ

ਗਈਆਂ ਹਨ I ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਨੂੰ ਦਿੱਤੀਆਂ ਗਈਆਂ ਟੀਕੇ

ਦੀਆਂ ਖੁਰਾਕਾਂ ਨੂੰ ਦਰਸਾਉਂਦੀ ਹੈ-

 

 

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਕੁੱਲ

1

ਅੰਡੇਮਾਨ ਤੇ ਨਿਕੋਬਾਰ ਟਾਪੂ

1,181

2

ਆਂਧਰਾ ਪ੍ਰਦੇਸ਼

3,443

3

ਅਸਾਮ

1,96,690

4

ਬਿਹਾਰ

6,23,255

5

ਚੰਡੀਗੜ੍ਹ

1,938

6

ਛੱਤੀਸਗੜ੍ਹ

                           1,028

7.

ਦਾਦਰਾ ਅਤੇ ਨਗਰ ਹਵੇਲੀ

2,992

8.

ਦਮਨ ਅਤੇ ਦਿਊ

3,137

9

ਦਿੱਲੀ

5,78,140

10

ਗੋਆ

5,800

11

ਗੁਜਰਾਤ

4,82,501

12

ਹਰਿਆਣਾ

4,20,625

13

ਹਿਮਾਚਲ ਪ੍ਰਦੇਸ਼

14

14

ਜੰਮੂ ਅਤੇ ਕਸ਼ਮੀਰ

31,188

15

ਝਾਰਖੰਡ

73,436

16

ਕਰਨਾਟਕ

1,13,335

17

ਕੇਰਲ

1,553

18

ਲੱਦਾਖ

570

19

ਮੱਧ ਪ੍ਰਦੇਸ਼

1,81,722

20

ਮਹਾਰਾਸ਼ਟਰ

6,48,674

21

ਮੇਘਾਲਿਆ

3,884

22

ਨਾਗਾਲੈਂਡ

4

23

ਓਡੀਸ਼ਾ

1,39,177

24

ਪੁਡੂਚੇਰੀ

2

25

ਪੰਜਾਬ

6,961

26

ਰਾਜਸਥਾਨ

7,17,784

27

ਤਾਮਿਲਨਾਡੂ

31,356

28

ਤੇਲੰਗਾਨਾ

500

29

ਤ੍ਰਿਪੁਰਾ

2

30

ਉੱਤਰ ਪ੍ਰਦੇਸ਼

4,14,736

31

ਉਤਰਾਖੰਡ

1,08,125

32

ਪੱਛਮੀ ਬੰਗਾਲ

32,046

ਕੁੱਲ

48,25,799

 

 

 

 

 

ਪਿਛਲੇ 24 ਘੰਟਿਆਂ ਦੌਰਾਨ 17 ਲੱਖ ਤੋਂ ਵੱਧ ਟੀਕਾਕਰਨ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ । ਟੀਕਾਰਕਨ ਮੁਹਿੰਮ ਦੇ 120 ਵੇਂ ਦਿਨ (15 ਮਈ 2021) ਨੂੰ, 17,33,232 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ 11,30,928 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 16,027 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ  ਅਤੇ 6,02,304 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

 

 

 

 

ਤਾਰੀਖ: 15 ਮਈ 2021 (120 ਵੇਂ ਦਿਨ)

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

14,093

 

ਦੂਜੀ ਖੁਰਾਕ

18,622

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

56,699

 

ਦੂਜੀ ਖੁਰਾਕ

35,560

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

5,62,130

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

3,48,678

 

ਦੂਜੀ ਖੁਰਾਕ

3,05,017

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

1,49,328

 

ਦੂਜੀ ਖੁਰਾਕ

2,43,105

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

11,30,928

 

ਦੂਜੀ ਖੁਰਾਕ

6,02,304

 

 

 

ਪਿਛਲੇ 24 ਘੰਟਿਆਂ ਦੌਰਾਨ 3,11,170 ਨਵੇਂ ਮਾਮਲੇ ਸਾਹਮਣੇ ਆਏ ਹਨ ।

 

10 ਰਾਜਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 74.7 ਫੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

 

ਕਰਨਾਟਕ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ  41,664 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਮਹਾਰਾਸ਼ਟਰ ਵਿੱਚ 34,848 ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਤਾਮਿਲਨਾਡੂ ਵਿੱਚ 33.658 ਨਵੇਂ ਮਾਮਲੇ ਦਰਜ ਹੋਏ ਹਨ ।

 

ਕੌਮੀ ਪੱਧਰ ਤੇ ਕੁੱਲ ਮੌਤ ਦਰ ਮੌਜੂਦਾ ਸਮੇਂ ਵਿੱਚ 1.09 ਫੀਸਦ ਤੇ ਖੜ੍ਹੀ ਹੈ ।

 

ਪਿਛਲੇ 24 ਘੰਟਿਆਂ ਦੌਰਾਨ 4,077 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 

ਨਵੀਆਂ ਦਰਜ ਮੌਤਾਂ ਵਿੱਚ 10 ਸੂਬਿਆਂ ਵੱਲੋਂ 75.55 ਫੀਸਦ  ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (960)ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਕਰਨਾਟਕ ਵਿੱਚ ਰੋਜ਼ਾਨਾ 349 ਮੌਤਾਂ ਦਰਜ ਕੀਤੀਆਂ ਗਈਆਂ ਹ ਨ ।

 

 

 ਭਾਰਤ ਸਰਕਾਰ, ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ  ਤੇਜ਼ੀ ਨਾਲ ਕੋਵਿਡ ਪ੍ਰਬੰਧਨ ਲਈ ਆਲਮੀ ਸਹਾਇਤਾ ਅਲਾਟ ਕਰ ਰਹੀ ਹੈ ਅਤੇ ਵੰਡ ਨਿਰੰਤਰ ਜਾਰੀ ਰੱਖੀ ਜਾ ਰਹੀ ਹੈ । ਹੁਣ ਤੱਕ 10,953 ਆਕਸੀਜਨ ਕੰਸਨਟ੍ਰੇਟਰ; 13,169 ਆਕਸੀਜਨ ਸਿਲੰਡਰ; 19 ਆਕਸੀਜਨ ਜਨਰੇਸ਼ਨ ਪਲਾਂਟ; 6,835 ਵੈਂਟੀਲੇਟਰ /ਬੀ ਆਈ ਪੀਏਪੀ / ਸੀ ਪੀਏਪੀ ਅਤੇ; ਤਕਰੀਬਨ 4.9 ਲੱਖ ਤੋਂ ਵੱਧ  ਰੇਮੇਡੇਸੀਵੀਅਰ ਟੀਕੇ ਹਵਾਈ ਅਤੇ ਸੜਕੀ ਰਸਤੇ ਰਾਹੀਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਭੇਜੇ ਗਏ ਹਨ।

 

**********

 ਐੱਮ ਵੀ

 


(Release ID: 1719234) Visitor Counter : 212