ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਚਮਨ ਲਾਲ ਗੁਪਤਾ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
18 MAY 2021 1:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਚਮਨ ਲਾਲ ਗੁਪਤਾ ਜੀ ਦੇ ਅਕਾਲ ਚਲਾਣੇ ‘ਤੇ ਦੁਖ ਵਿਅਕਤ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਚਮਨ ਲਾਲ ਗੁਪਤਾ ਜੀ ਕਈ ਸਮੁਦਾਇਕ ਸੇਵਾ ਪ੍ਰਯਤਨਾਂ ਦੇ ਲਈ ਯਾਦ ਕੀਤੇ ਜਾਣਗੇ। ਉਹ ਇੱਕ ਸਮਰਪਿਤ ਵਿਧਾਨਕਾਰ ਸਨ ਅਤੇ ਉਨ੍ਹਾਂ ਨੇ ਪੂਰੇ ਜੰਮੂ ਤੇ ਕਸ਼ਮੀਰ ਵਿੱਚ ਭਾਜਪਾ ਨੂੰ ਮਜ਼ਬੂਤ ਬਣਾਇਆ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ। ਓਮ ਸ਼ਾਂਤੀ।“
***
ਡੀਐੱਸ/ਐੱਸਐੱਚ
(रिलीज़ आईडी: 1719641)
आगंतुक पटल : 178
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam