ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੰਤਰੀ ਸ਼੍ਰੀ ਵਿਜੈ ਕਸ਼ਯਪ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
18 MAY 2021 11:33PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੰਤਰੀ, ਸ਼੍ਰੀ ਵਿਜੈ ਕਸ਼ਯਪ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਭਾਜਪਾ ਨੇਤਾ ਅਤੇ ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ ਵਿਜੈ ਕਸ਼ਯਪ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਉਹ ਜ਼ਮੀਨ ਨਾਲ ਜੁੜੇ ਨੇਤਾ ਸਨ ਅਤੇ ਹਮੇਸ਼ਾ ਜਨਹਿਤ ਦੇ ਕਾਰਜਾਂ ਵਿੱਚ ਸਮਰਪਿਤ ਰਹੇ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ!"
***
ਡੀਐੱਸ/ਐੱਸਐੱਚ
(रिलीज़ आईडी: 1719885)
आगंतुक पटल : 151
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam