ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੀਤਾਰਾਮ ਯੇਚੁਰੀ ਦੇ ਬੇਟੇ ਆਸ਼ੀਸ਼ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
22 APR 2021 9:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੀਤਾਰਾਮ ਯੇਚੁਰੀ ਦੇ ਬੇਟੇ ਆਸ਼ੀਸ਼ ਦੇ ਦੁਖਦਾਈ ਅਤੇ ਅਚਾਨਕ ਅਕਾਲ ਚਲਾਣੇ 'ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸ਼੍ਰੀ ਸੀਤਾਰਾਮ ਯੇਚੁਰੀ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੇ ਪੁੱਤਰ ਆਸ਼ੀਸ਼ ਦੇ ਦੁਖਦਾਈ ਅਤੇ ਅਚਾਨਕ ਅਕਾਲ ਚਲਾਣੇ 'ਤੇ ਸੰਵੇਦਨਾਵਾਂ। ਓਮ ਸ਼ਾਂਤੀ।"
***************
ਡੀਐੱਸ/ਐੱਸਐੱਚ
(Release ID: 1719921)
ਵਿਜ਼ੀਟਰ ਕਾਊਂਟਰ : 85