ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਜਗਨਨਾਥ ਪਹਾੜੀਆ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 20 MAY 2021 9:07AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਜਗਨਨਾਥ ਪਹਾੜੀਆ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ, "ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਜਗਨਨਾਥ ਪਹਾੜੀਆ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਅਪਣੇ ਲੰਬੇ ਰਾਜਨੀਤਕ ਅਤੇ ਪ੍ਰਸ਼ਾਸਨਿਕ ਜੀਵਨ ਵਿੱਚ ਉਨ੍ਹਾਂ ਨੇ ਸਮਾਜਿਕ ਸਸ਼ਕਤੀਕਰਣ ਦੇ ਲਈ ਜ਼ਿਕਰਯੋਗ ਯੋਗਦਾਨ ਦਿੱਤਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ  ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਤੀ।" 

 

Saddened by the demise of former Rajasthan CM, Shri Jagannath Pahadia Ji. In his long political and administrative career, he made noteworthy contributions to further social empowerment. Condolences to his family and supporters. Om Shanti.

— Narendra Modi (@narendramodi) May 20, 2021

 

***************

 

ਡੀਐੱਸ/ਐੱਸਐੱਚ


(Release ID: 1720188) Visitor Counter : 147