ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ਦੇ ਲਈ ਸ਼੍ਰੀ ਪਿਨਾਰਾਯੀ ਵਿਜਯਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
20 MAY 2021 5:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ਦੇ ਲਈ ਸ਼੍ਰੀ ਪਿਨਾਰਾਯੀ ਵਿਜਯਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ਅਤੇ ਆਪਣਾ ਦੂਸਰਾ ਕਾਰਜਕਾਲ ਸ਼ੁਰੂ ਕਰਨ ਲਈ ਸ਼੍ਰੀ ਪਿਨਾਰਾਯੀ ਵਿਜਯਨ ਨੂੰ ਸ਼ੁਭਕਾਮਨਾਵਾਂ।"
https://twitter.com/narendramodi/status/1395334552910958598
***
ਡੀਐੱਸ/ਐੱਸਐੱਚ
(रिलीज़ आईडी: 1720419)
आगंतुक पटल : 230
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam