ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦੇ ਪ੍ਰਸਿੱਧ ਵਿਦਵਾਨ ਪੰਡਿਤ ਰੇਵਾ ਪ੍ਰਸਾਦ ਦ੍ਵਿਵੇਦੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 22 MAY 2021 4:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਦੇ ਪ੍ਰਸਿੱਧ ਵਿਦਵਾਨ ਪੰਡਿਤ ਰੇਵਾ ਪ੍ਰਸਾਦ ਦ੍ਵਿਵੇਦੀ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸੰਸਕ੍ਰਿਤ ਦੀ ਮਹਾਨ ਵਿਭੂਤੀ ਮਹਾਮਹੋਪਾਧਿਆਏ ਪੰਡਿਤ ਰੇਵਾ ਪ੍ਰਸਾਦ ਦ੍ਵਿਵੇਦੀ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਪਹੁੰਚਿਆ ਹੈ। ਉਨ੍ਹਾਂ ਨੇ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਕਈ ਪ੍ਰਤੀਮਾਨ ਘੜੇ। ਉਨ੍ਹਾਂ ਦਾ ਜਾਣਾ ਸਮਾਜ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ!"

 

 

***

ਡੀਐੱਸ/ਐੱਸਐੱਚ


(Release ID: 1720906)