ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪ੍ਰਮਾਣੂ ਊਰਜਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਡਾ. ਸ੍ਰੀਕੁਮਾਰ ਬਨਰਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 23 MAY 2021 7:29PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਮਾਣੂ ਊਰਜਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਡਾ. ਸ੍ਰੀਕੁਮਾਰ ਬਨਰਜੀ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਡਾ. ਸ੍ਰੀਕੁਮਾਰ ਬਨਰਜੀ ਨੂੰ ਭਾਰਤੀ ਵਿਗਿਆਨ, ਵਿਸ਼ੇਸ਼ ਤੌਰ ਤੇ ਪਰਮਾਣੂ ਊਰਜਾ ਅਤੇ ਧਾਤੂ ਵਿਗਿਆਨ ਦੇ ਖੇਤਰਾਂ ਵਿੱਚ ਮੋਹਰੀ ਯੋਗਦਾਨ ਦੇ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ। ਉਹ ਇੱਕ ਬਿਹਤਰੀਨ ਉਸਤਾਦ ਅਤੇ ਸੰਸਥਾ ਨਿਰਮਾਤਾ ਵੀ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਾਨਾਵਾਂ। ਓਮ ਸ਼ਾਂਤੀ।

 

 

****

 

ਡੀਐੱਸ/ਐੱਸਐੱਚ



(Release ID: 1721198) Visitor Counter : 191