ਰਸਾਇਣ ਤੇ ਖਾਦ ਮੰਤਰਾਲਾ

ਪ੍ਰਦੇਸ਼ਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਐਂਫੋਟੇਰੀਸਿਨ-ਬੀ ਦੀਆਂ ਵਾਧੂ 29,250 ਸ਼ੀਸ਼ੀਆਂ ਅਲਾਟ ਕੀਤੀਆਂ ਗਈਆਂ


ਐਂਫੋਟੇਰੀਸਿਨ-ਬੀ ਦੀਆਂ 19, 420 ਸ਼ੀਸ਼ੀਆਂ 24 ਮਈ ਨੂੰ ਅਲਾਟ ਕੀਤੀਆਂ ਗਈਆਂ ਸਨ

Posted On: 26 MAY 2021 1:15PM by PIB Chandigarh

ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਡੀ.ਵੀ ਸਦਾਨੰਦ ਗੌੜਾ ਨੇ ਐਲਾਨ ਕੀਤਾ ਕਿ ਮਯੂਕਰੋਮਾਈਕੋਸਿਸ ਦੇ ਇਲਾਜ ਵਿੱਚ ਇਸਤੇਮਾਲ ਹੋਣ ਵਾਲੀ ਦਵਾਈ ਐਂਫੋਟੇਰੀਸਿਨ-ਬੀ ਦੀਆਂ ਵਾਧੂ 29, 250 ਸ਼ੀਸ਼ੀਆਂ ਅੱਜ ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਲਾਟ ਕੀਤੀਆਂ ਗਈਆਂ ਹਨ। 

 

 

 

ਇਸ ਤੋਂ ਪਹਿਲਾਂ 24 ਮਈ ਨੂੰ ਐਮਫੋਟਰੀਸਿਨ-ਬੀ ਦੀਆਂ 19,420 ਵਾਧੂ ਸ਼ੀਸ਼ੀਆਂ ਅਲਾਟ ਕੀਤੀਆਂ ਗਈਆਂ ਸਨ ਅਤੇ  21 ਮਈ ਨੂੰ ਦੇਸ਼ ਭਰ ਵਿਚ ਦਵਾਈ ਦੀਆਂ 23,680 ਸ਼ੀਸ਼ੀਆਂ ਸਪਲਾਈ ਕੀਤੀਆਂ ਗਈਆਂ ਸਨ। 

 

****************

 

 ਐਮ ਸੀ/ਕੇ ਪੀ/ਏ ਕੇ 


(Release ID: 1721933) Visitor Counter : 218