ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
प्रविष्टि तिथि:
27 MAY 2021 9:43AM by PIB Chandigarh
ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 24,19,907 'ਤੇ ਆਈ
ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 75,684 ਦੀ ਕਮੀ ਦਰਜ
ਮਾਮਲਿਆਂ ਦੀ ਗਿਣਤੀ 2.11 ਲੱਖ ਹੋਈ, ਨਵੇਂ ਮਾਮਲਿਆਂ ਵਿੱਚ ਗਿਰਾਵਟ ਦਾ ਰੁਝਾਨ ਬਰਕਰਾਰ ਹੈ
ਹੁਣ ਤੱਕ ਦੇਸ਼ ਭਰ ਵਿੱਚ ਕੁੱਲ ਰਿਕਵਰੀ 2,46,33,951 ਤੇ' ਪਹੁੰਚੀ, ਪਿਛਲੇ 24 ਘੰਟਿਆਂ ਦੌਰਾਨ 2,83,135 ਮਰੀਜ਼ ਠੀਕ ਹੋਏ।
ਰਿਕਵਰੀ ਦੇ ਮਾਮਲੇ ਲਗਾਤਾਰ 14 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ ਕੀਤੇ ਗਏ ਹਨ
ਰਿਕਵਰੀ ਦੀ ਦਰ ਵਧ ਕੇ 90.01 ਫ਼ੀਸਦ ਹੋ ਗਈ
ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 10.93 ਫੀਸਦ 'ਤੇ ਖੜੀ ਹੈ
ਰੋਜ਼ਾਨਾ ਪੌਜ਼ੀਟੀਵਿਟੀ ਦਰ 9.79 ਫ਼ੀਸਦ ਹੋਈ , ਲਗਾਤਾਰ 3 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ।
ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਹੁਣ ਤੱਕ 20.27 ਕਰੋੜ ਤੋਂ ਵੱਧ ਟੀਕਾ ਖੁਰਾਕ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ
ਸੰਯੁਕਤ ਰਾਜ ਅਮਰੀਕਾ ਤੋਂ ਬਾਅਦ,ਭਾਰਤ ਟੀਕਾਕਰਨ ਦੌਰਾਨ 20 ਕਰੋੜ ਖੁਰਾਕਾਂ ਦੇ ਮੀਲਪੱਥਰ ਨੂੰ ਪ੍ਰਾਪਤ ਕਰਨ ਵਾਲਾ ਦੂਜਾ ਦੇਸ਼ ਬਣ ਗਿਆ ਹੈ
ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਪਿਛਲੇ 24 ਘੰਟਿਆਂ ਦੌਰਾਨ 21.57 ਲੱਖ ਟੈਸਟ ਕੀਤੇ ਗਏ
************
ਐਮ.ਵੀ
(रिलीज़ आईडी: 1722128)
आगंतुक पटल : 267
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Odia
,
Tamil
,
Telugu
,
Kannada
,
Malayalam