ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਯਾਸ ਤੂਫਾਨ ਦੇ ਪ੍ਰਭਾਵ ਦੀ ਸਮੀਖਿਆ ਕਰਨ ਲਈ 28 ਮਈ ਨੂੰ ਓਡੀਸ਼ਾ ਅਤੇ ਪੱਛਮ ਬੰਗਾਲ ਦਾ ਦੌਰਾ ਕਰਨਗੇ
ਪ੍ਰਧਾਨ ਮੰਤਰੀ ਯਾਸ ਤੂਫਾਨ ਤੋਂ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ
प्रविष्टि तिथि:
27 MAY 2021 3:54PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਮਈ, 2021 ਨੂੰ ਓਡੀਸ਼ਾ ਅਤੇ ਪੱਛਮ ਬੰਗਾਲ ਦਾ ਦੌਰਾ ਕਰਨਗੇ। ਉਹ ਯਾਸ ਤੂਫਾਨ ਦੇ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਦੋਵਾਂ ਰਾਜਾਂ ਵਿੱਚ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ। ਪ੍ਰਧਾਨ ਮੰਤਰੀ ਦੋਹਾਂ ਰਾਜਾਂ ਵਿੱਚ ਚੱਕਰਵਾਤੀ ਤੂਫਾਨ ਤੋਂ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕਰਨਗੇ।
*****
ਡੀਐੱਸ / ਏਕੇਜੇ
(रिलीज़ आईडी: 1722198)
आगंतुक पटल : 176
इस विज्ञप्ति को इन भाषाओं में पढ़ें:
Assamese
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam