ਰਸਾਇਣ ਤੇ ਖਾਦ ਮੰਤਰਾਲਾ
ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਕੇਂਦਰੀ ਸੰਸਥਾਵਾਂ ਨੂੰ ਐਂਫੋਟੇਰੀਸਿਨ-ਬੀ ਦੀਆਂ 80, 000 ਵਾਧੂ ਸ਼ੀਸ਼ੀਆਂ ਅਲਾਟ ਕੀਤੀਆਂ ਗਈਆਂ - ਸ਼੍ਰੀ ਡੀ.ਵੀ ਸਦਾਨੰਦ ਗੌੜਾ
ਐਂਫੋਟੇਰੀਸਿਨ-ਬੀ ਦੀਆਂ 29,250 ਸ਼ੀਸ਼ੀਆਂ 26 ਮਈ ਨੂੰ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਲਾਟ ਕੀਤੀਆਂ ਗਈਆਂ ਸਨ
Posted On:
27 MAY 2021 6:22PM by PIB Chandigarh
ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਡੀ.ਵੀ ਸਦਾਨੰਦ ਗੌੜਾ ਨੇ ਐਲਾਨ ਕੀਤਾ ਕਿ ਮਯੂਕਰੋਮਾਈਕੋਸਿਸ ਦੇ ਇਲਾਜ ਵਿੱਚ ਵਰਤੀ ਜਾਣ ਵਾਲੀ ਦਵਾਈ ਐਂਫੋਟੇਰੀਸੀਨ-ਬੀ ਦੀਆਂ 80, 000 ਸ਼ੀਸ਼ੀਆਂ ਅੱਜ ਸਾਰੇ ਹੀ ਰਾਜਾਂ /ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਕੇਂਦਰੀ ਸੰਸਥਾਵਾਂ ਨੂੰ ਵੰਡੀਆਂ ਗਈਆਂ ਹਨ।
ਇਸ ਤੋਂ ਪਹਿਲਾਂ ਮਯੂਕਰੋਮਾਈਕੋਸਿਸ ਦੇ ਇਲਾਜ ਵਿੱਚ ਵਰਤੀ ਜਾਣ ਵਾਲੀ ਦਵਾਈ ਐਂਫੋਟੇਰੀਸੀਨ-ਬੀ ਦੀਆਂ 29, 250 ਸ਼ੀਸ਼ੀਆਂ 26 ਮਈ 2021 ਨੂੰ ਸਾਰੇ ਹੀ ਰਾਜਾਂ /ਕੇਂਦਰ ਸ਼ਸਤ ਪ੍ਰਦੇਸ਼ਾਂ ਨੂੰ ਵੰਡੀਆਂ ਜਾ ਚੁਕੀਆਂ ਹਨ।
--------------------------------------------
ਐਮ ਸੀ/ਕੇ ਪੀ/ਏ ਕੇ
(Release ID: 1722303)
Visitor Counter : 181