ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
29 MAY 2021 9:17AM by PIB Chandigarh
ਮਾਮਲਿਆਂ ਦੀ ਗਿਣਤੀ 1.73 ਲੱਖ ਹੋਈ, ਨਵੇਂ ਮਾਮਲਿਆਂ ਵਿੱਚ ਗਿਰਾਵਟ ਦਾ ਰੁਝਾਨ ਬਰਕਰਾਰ ਹੈ
ਰੋਜ਼ਾਨਾ ਨਵੇਂ ਕੇਸ ਪਿਛਲੇ 45 ਦਿਨਾਂ ਵਿੱਚ ਸਭ ਤੋਂ ਘੱਟ ਦਰਜ ਹੋਏ
ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 22,28,724 'ਤੇ ਆਈ
ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 1,14,428 ਦੀ ਕਮੀ ਦਰਜ
ਹੁਣ ਤੱਕ ਦੇਸ਼ ਭਰ ਵਿੱਚ ਕੁੱਲ ਰਿਕਵਰੀ 2,51,78,011 ਤੇ' ਪਹੁੰਚੀ
ਪਿਛਲੇ 24 ਘੰਟਿਆਂ ਦੌਰਾਨ 2,84,601 ਮਰੀਜ਼ ਠੀਕ ਹੋਏ
ਰੋਜ਼ਾਨਾ ਰਿਕਵਰੀ ਦੇ ਮਾਮਲੇ ਲਗਾਤਾਰ 16 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ ਕੀਤੇ ਗਏ
ਰਿਕਵਰੀ ਦੀ ਦਰ ਵਧ ਕੇ 90.80 ਫ਼ੀਸਦ ਹੋਈ
ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 9.84 ਫੀਸਦ 'ਤੇ ਖੜੀ ਹੈ
ਰੋਜ਼ਾਨਾ ਪੌਜ਼ੀਟੀਵਿਟੀ ਦਰ 8.36 ਫ਼ੀਸਦ ਹੋਈ, ਲਗਾਤਾਰ 5 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ
ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਹੁਣ ਤੱਕ 20.89 ਕਰੋੜ ਤੋਂ ਵੱਧ ਟੀਕਾ ਖੁਰਾਕ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ
ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 34.1 ਕਰੋੜ ਟੈਸਟ ਕੀਤੇ ਗਏ ਹਨ
**********
ਐਮ.ਵੀ
(Release ID: 1722664)
Visitor Counter : 183
Read this release in:
English
,
Urdu
,
Marathi
,
Hindi
,
Assamese
,
Bengali
,
Odia
,
Tamil
,
Telugu
,
Kannada
,
Malayalam