ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 30 MAY 2021 9:30AM by PIB Chandigarh

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲੇ ਹੋਰ ਘਟ ਕੇ 1.65 ਲੱਖ ਕੇਸਾਂ ਤੱਕ  ਆ ਗਏ ਹਨ, ਜਿਹੜੇ ਲਗਾਤਾਰ ਘਟਣ ਦੇ ਰੁਝਾਨ ਨੂੰ ਕਾਇਮ ਰੱਖ ਰਹੇ ਹਨ

 

ਰੋਜ਼ਾਨਾ ਨਵੇਂ ਕੇਸ ਪਿਛਲੇ 46 ਦਿਨਾਂ ਵਿੱਚ ਸਭ ਤੋਂ ਘੱਟ ਦਰਜ ਹੋਏ

 

ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 1,14,216 ਦੀ ਕਮੀ ਦਰਜ; ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 21,14,508 'ਤੇ ਆਈ

 

ਹੁਣ ਤੱਕ ਦੇਸ਼ ਭਰ ਵਿੱਚ ਕੁੱਲ ਰਿਕਵਰੀ 2,54,54,320 ਤੇ' ਪਹੁੰਚੀ

 

ਪਿਛਲੇ 24 ਘੰਟਿਆਂ ਦੌਰਾਨ 2,76,309 ਮਰੀਜ਼ ਸਿਹਤਯਾਬ ਹੋਏ

 

ਰੋਜ਼ਾਨਾ ਰਿਕਵਰੀ ਦੇ ਮਾਮਲੇ ਲਗਾਤਾਰ 17 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ ਕੀਤੇ ਗਏ 

 

ਵਾਧੇ ਦੇ ਰੁਝਾਨ ਨੂੰ ਦਰਸਾਉਂਦੇ ਹੋਏ, ਰਿਕਵਰੀ ਦੀ ਦਰ ਵਧ ਕੇ 91.25 ਫ਼ੀਸਦ ਹੋਈ

 

ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 9.36 ਫੀਸਦ ਹੈ

 

ਰੋਜ਼ਾਨਾ ਪੌਜ਼ੀਟੀਵਿਟੀ ਦਰ 8.02 ਫ਼ੀਸਦ ਹੋਈ, ਲਗਾਤਾਰ 6 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ

 

ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, 34.3 ਕਰੋੜ ਟੈਸਟ ਕੀਤੇ ਗਏ ਹਨ

 

ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਹੁਣ ਤੱਕ 21.2 ਕਰੋੜ ਤੋਂ ਵੱਧ ਟੀਕਾ ਖੁਰਾਕ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ

 

ਪਿਛਲੇ 24 ਘੰਟਿਆਂ ਦੌਰਾਨ 30.35 ਲੱਖ ਤੋਂ ਵੱਧ ਟੀਕੇ ਲੱਗਾਏ ਗਏ

 

 

 

************

 

ਐਮ.ਵੀ.


(Release ID: 1722850) Visitor Counter : 183