ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੋਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ
Posted On:
30 MAY 2021 5:16PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ’ਚ, ਪ੍ਰਧਾਨ ਮੰਤਰੀ ਨੇ ਕਿਹਾ, "ਗੋਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ। ਪਰਮਾਤਮਾ ਕਰੇ ਕਿ ਇਹ ਰਾਜ ਪ੍ਰਗਤੀ ਦੇ ਨਵੇਂ ਸਿਖ਼ਰਾਂ ਨੂੰ ਛੂਹੇ। ਮੈਂ ਗੋਆ ਦੇ ਲੋਕਾਂ ਦੀ ਚੰਗੀ ਸਿਹਤ ਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ।"
****
ਡੀਐੱਸ/ਐੱਸਐੱਚ
(Release ID: 1722985)
ਵਿਜ਼ੀਟਰ ਕਾਊਂਟਰ : 244
Read this release in:
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam