ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

प्रविष्टि तिथि: 31 MAY 2021 9:30AM by PIB Chandigarh

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲੇ 50 ਦਿਨਾਂ ਵਿੱਚ ਸਭ ਤੋਂ ਘੱਟ ਕੇ 1.52 ਲੱਖ ਦਰਜ ਹੋਏ, ਜਿਹੜੇ ਲਗਾਤਾਰ ਘਟਣ ਦੇ ਰੁਝਾਨ ਨੂੰ ਕਾਇਮ ਰੱਖ ਰਹੇ ਹਨ

 

 

ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 20,26,092 'ਤੇ ਆਈ

 

ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 88,416 ਦੀ ਕਮੀ ਦਰਜ

 

ਹੁਣ ਤੱਕ ਦੇਸ਼ ਭਰ ਵਿੱਚ ਕੁੱਲ ਰਿਕਵਰੀ 2,56,92,342 ਤੇ' ਪਹੁੰਚੀ

 

ਪਿਛਲੇ 24 ਘੰਟਿਆਂ ਦੌਰਾਨ 2,38,022 ਮਰੀਜ਼ ਸਿਹਤਯਾਬ ਹੋਏ

 

ਰੋਜ਼ਾਨਾ ਰਿਕਵਰੀ ਦੇ ਮਾਮਲੇ ਲਗਾਤਾਰ 18 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ ਕੀਤੇ ਗਏ

 

ਰਿਕਵਰੀ ਦੀ ਦਰ ਵਧ ਕੇ 91.60 ਫ਼ੀਸਦ ਹੋਈ

 

ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 9.04 ਫੀਸਦ ਹੈ

 

 

ਰੋਜ਼ਾਨਾ ਪੌਜ਼ੀਟੀਵਿਟੀ ਦਰ 9.07 ਫ਼ੀਸਦ ਹੋਈ, ਲਗਾਤਾਰ 7 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ

 

ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, 34.48 ਕਰੋੜ ਟੈਸਟ ਕੀਤੇ ਗਏ ਹਨ

 

 

ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਹੁਣ ਤੱਕ 21.3 ਕਰੋੜ ਤੋਂ ਵੱਧ ਟੀਕਾ ਖੁਰਾਕ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ

 

 

 

 

********

ਐਮ.ਵੀ


(रिलीज़ आईडी: 1723046) आगंतुक पटल : 240
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Gujarati , Odia , Tamil , Telugu , Kannada , Malayalam