ਰਸਾਇਣ ਤੇ ਖਾਦ ਮੰਤਰਾਲਾ
ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਕੇਂਦਰੀ ਸੰਸਥਾਵਾਂ ਨੂੰ ਐਂਫੋਟੇਰੀਸਿਨ-ਬੀ ਦੀਆਂ 30100 ਵਾਧੂ ਸ਼ੀਸ਼ੀਆਂ ਵੰਡੀਆਂ ਗਈਆਂ - ਸ਼੍ਰੀ ਡੀ.ਵੀ ਸਦਾਨੰਦ ਗੌੜਾ
Posted On:
31 MAY 2021 2:13PM by PIB Chandigarh
ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਡੀ.ਵੀ ਸਦਾਨੰਦ ਗੌੜਾ ਨੇ ਐਲਾਨ ਕੀਤਾ ਕਿ ਅੱਜ ਐਂਫੋਟੇਰੀਸਿਨ-ਬੀ ਦੀਆਂ 30100 ਸ਼ੀਸ਼ੀਆਂ ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਕੇਂਦਰੀ ਸੰਸਥਾਵਾਂ ਨੂੰ ਵੰਡੀਆਂ ਗਈਆਂ ਹਨ।
*********
ਐਮ ਸੀ/ਕੇ ਪੀ/ਏ ਕੇ
(Release ID: 1723164)
Visitor Counter : 215
Read this release in:
English
,
Urdu
,
Marathi
,
Hindi
,
Bengali
,
Gujarati
,
Odia
,
Tamil
,
Telugu
,
Kannada
,
Malayalam