ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 01 JUN 2021 9:15AM by PIB Chandigarh

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲੇ 54 ਦਿਨਾਂ ਵਿੱਚ ਸਭ ਤੋਂ ਘੱਟ ਕੇ 1.27 ਲੱਖ ਦਰਜ ਹੋਏ, ਜਿਹੜੇ ਲਗਾਤਾਰ ਘਟਣ ਦੇ ਰੁਝਾਨ ਨੂੰ ਕਾਇਮ ਰੱਖ ਰਹੇ ਹਨ

 

ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 18,95,520 'ਤੇ ਆਈ, 43 ਦਿਨਾਂ ਬਾਅਦ 20 ਲੱਖ ਤੋਂ ਘੱਟ ਦਰਜ ਹੋਏ,

 

ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 1,30,572 ਦੀ ਕਮੀ ਦਰਜ


 

ਹੁਣ ਤੱਕ ਦੇਸ਼ ਭਰ ਵਿੱਚ ਕੁੱਲ ਰਿਕਵਰੀ 2,59,47,629 ਤੇ' ਪਹੁੰਚੀ


 

ਪਿਛਲੇ 24 ਘੰਟਿਆਂ ਦੌਰਾਨ 2,55,287 ਮਰੀਜ਼ ਸਿਹਤਯਾਬ ਹੋਏ

 

ਰੋਜ਼ਾਨਾ ਰਿਕਵਰੀ ਦੇ ਮਾਮਲੇ ਲਗਾਤਾਰ 19 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ ਕੀਤੇ ਗਏ

 

ਰਿਕਵਰੀ ਦੀ ਦਰ ਵਿੱਚ ਲਗਾਤਾਰ ਵਾਧੇ ਦਾ ਰੁਝਾਨ ਜਾਰੀ, ਅਜੇ 92.09 ਫ਼ੀਸਦ ' ਤੇ ਪਹੁੰਚੀ 

 

ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 8.64 ਫੀਸਦ ਹੈ

 

ਰੋਜ਼ਾਨਾ ਪੌਜ਼ੀਟੀਵਿਟੀ ਦਰ 6.62 ਫ਼ੀਸਦ ਹੋਈ, ਲਗਾਤਾਰ 8 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ

 

ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, 34.67 ਕਰੋੜ ਟੈਸਟ ਕੀਤੇ ਗਏ ਹਨ

 

 

ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਹੁਣ ਤੱਕ 21.6 ਕਰੋੜ ਤੋਂ ਵੱਧ ਟੀਕਾ ਖੁਰਾਕ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ

 

**********

ਐਮ.ਵੀ

 


(Release ID: 1723400) Visitor Counter : 238