ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
02 JUN 2021 9:35AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਰਾਜ ਸਥਾਪਨਾ ਦਿਵਸ ‘ਤੇ ਤੇਲੰਗਾਨਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ। ਰਾਜ ਨੂੰ ਅਨੋਖੇ ਸੱਭਿਆਚਾਰ ਦਾ ਵਰਦਾਨ ਮਿਲਿਆ ਹੋਇਆ ਹੈ ਅਤੇ ਉੱਥੋਂ ਦੇ ਲੋਕ ਬਹੁਤ ਮਿਹਨਤੀ ਹਨ, ਜਿਨ੍ਹਾਂ ਨੇ ਕਈ ਖੇਤਰਾਂ ਵਿੱਚ ਮੁਹਾਰਤ ਹਾਸਲ ਕੀਤੀ ਹੈ। ਮੈਂ ਤੇਲੰਗਾਨਾ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਦੇ ਲਈ ਪ੍ਰਾਰਥਨਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(Release ID: 1723643)
Visitor Counter : 142
Read this release in:
English
,
Urdu
,
Hindi
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam