ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਨਵੇਂ ਕੇਸ 1.32 ਲੱਖ 'ਤੇ ਖੜੇ ਹਨ


ਲਗਾਤਾਰ 6 ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸ 2 ਲੱਖ ਤੋਂ ਘੱਟ ਦਰਜ ਹੋਏ

17,93,645 ਐਕਟਿਵ ਕੇਸਾਂ ਨਾਲ ਪਿਛਲੇ ਲਗਾਤਾਰ 2 ਦਿਨਾਂ ਤੋਂ 20 ਲੱਖ ਤੋਂ ਘੱਟ ਕੇਸ ਦਰਜ ਕੀਤੇ ਜਾ ਰਹੇ ਹਨ

ਰੋਜ਼ਾਨਾ ਰਿਕਵਰੀਆਂ ਲਗਾਤਾਰ 20 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ

ਰਿਕਵਰੀ ਦੀ ਦਰ ਵਧ ਕੇ 92.48 ਫ਼ੀਸਦ ਹੋਈ

ਰੋਜ਼ਾਨਾ ਪੌਜ਼ੀਟੀਵਿਟੀ ਦਰ 6.57 ਫ਼ੀਸਦ ਹੋਈ, ਲਗਾਤਾਰ 9 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ

Posted On: 02 JUN 2021 11:28AM by PIB Chandigarh

ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇ ਰੁਝਾਨ ਵਜੋਂ, ਭਾਰਤ ਨੇ ਪਿਛਲੇ 24 ਘੰਟਿਆਂ ਵਿੱਚ 1.32 ਲੱਖ ਨਵੇਂ ਕੇਸਾਂ ਦੀ ਰਿਪੋਰਟ ਕੀਤੀ ਹੈ। ਪਿਛਲੇ 24 ਘੰਟਿਆਂ ਵਿੱਚ 1,32,788 ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਗਏ ਹਨ।

 

 

ਦੇਸ਼ ਵਿੱਚ ਹੁਣ ਪਿਛਲੇ 6 ਦਿਨਾਂ ਤੋਂ ਰੋਜ਼ਾਨਾ 2 ਲੱਖ ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ ।

 

 https://static.pib.gov.in/WriteReadData/userfiles/image/image001ZP4Q.jpg

 

 

 

 

ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ 17,93,645 ਰਹਿ ਗਈ ਹੈ ।

 

 

ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ  1,01,875 ਮਾਮਲਿਆਂ ਦੀ ਸ਼ੁੱਧ ਗਿਰਾਵਟ

ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 6.34 ਫੀਸਦ ਬਣਦਾ ਹੈ ।

 https://static.pib.gov.in/WriteReadData/userfiles/image/image002WC1N.jpg

 

 

ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ 20 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 2,31,456 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।

https://static.pib.gov.in/WriteReadData/userfiles/image/image0036R8V.jpg

 

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ  98,688 ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,61,79,085 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 2,31,456 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 92.48 ਫ਼ੀਸਦ ਬਣਦੀ ਹੈ।

 https://static.pib.gov.in/WriteReadData/userfiles/image/image0046YH4.jpg

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 20,19,773 ਟੈਸਟ ਕੀਤੇ ਗਏ ਹਨ ਅਤੇ ਭਾਰਤ ਨੇ ਹੁਣ ਤੱਕ ਕੁੱਲ ਮਿਲਾਕੇ  35

ਕਰੋੜ ਤੋਂ ਵੱਧ ਟੈਸਟ ਕੀਤੇ ਹਨ।

 

 

 

ਇਕ ਪਾਸੇ ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ ਦਰ

ਇਸ ਸਮੇਂ 8.21 ਫੀਸਦ 'ਤੇ ਖੜੀ ਹੈ;ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਹੋਰ ਘਟੀ ਹੈ ਅਤੇ ਅੱਜ 6.57 ਫ਼ੀਸਦ ‘ਤੇ ਖੜੀ ਹੈ। ਇਹ ਹੁਣ 9 ਦਿਨਾਂ ਤੋਂ ਲਗਾਤਾਰ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।

 https://static.pib.gov.in/WriteReadData/userfiles/image/image005DUPR.jpg

 

 

 

ਦੇਸ਼ ਭਰ ਵਿੱਚ ਟੀਕਾਕਰਨ ਮੁਹਿੰਮ ਤਹਿਤ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਕੁੱਲ ਗਿਣਤੀ ਅੱਜ  21.85 ਕਰੋੜ ਤੋਂ ਪਾਰ ਹੋ ਗਈ ਹੈ ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 30,91,543 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 21,85,46,667 ਖੁਰਾਕਾਂ ਦਿੱਤੀਆਂ ਗਈਆਂ ਹਨ ।

 

 

 

 

ਇਨ੍ਹਾਂ ਵਿੱਚ ਸ਼ਾਮਲ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

98,99,574

 

ਦੂਜੀ ਖੁਰਾਕ

68,03,865

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,57,63,082

 

ਦੂਜੀ ਖੁਰਾਕ

85,56,719

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

2,13,73,965

 

ਦੂਜੀ ਖੁਰਾਕ

39,443

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

6,72,19,095

 

ਦੂਜੀ ਖੁਰਾਕ

1,08,65,046

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

5,91,55,780

 

ਦੂਜੀ ਖੁਰਾਕ

1,88,70,098

ਕੁੱਲ

21,85,46,667

 

 

 

 

****

 

ਐਮ.ਵੀ.


(Release ID: 1723807) Visitor Counter : 202